ਭਾਈ ਮਸਤਾਨ ਪਬਲਿਕ ਸਕੂਲ ਦੇ ਇਕ ਰੋਜ਼ਾ NSS ਕੈਂਪ ਦੌਰਾਨ ਵਾਤਾਵਰਣ ਸੰਭਾਲ ਅਤੇ ਸੜ੍ਹਕ ਸੁਰੱਖਿਆ ਦਾ ਦਿੱਤਾ ਸੰਦੇਸ਼
ਸ਼੍ਰੀ ਮੁਕਤਸਰ ਸਾਹਿਬ,7ਸਤੰਬਰ (ਯੰਗ ਪੀਡੀਆ ਨਿਊਜ਼) ਭਾਈ ਮਸਤਾਨ ਸਿੰਘ ਪਬਲਿਕ ਸਕੂਲ, ਸ਼੍ਰੀ ਮੁਕਤਸਰ ਸਾਹਿਬ ਵਿਖੇ NSS ਯੂਨਿਟ ਵੱਲੋਂ ਇੱਕ ਰੋਜ਼ਾ NSS ਕੈਂਪ ਲਗਾਇਆ ਗਿਆ। ਕੈਂਪ ਦੌਰਾਨ NSS ਵਲੰਟੀਅਰਾਂ ਨੇ ਵੱਖ-ਵੱਖ ਸਮਾਜ ਸੇਵੀ ਅਤੇ ਜਾਗਰੂਕਤਾ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ। ਕੈਂਪ ਦੇ ਤਹਿਤ ਵਿਦਿਆਰਥੀਆਂ ਵੱਲੋਂ ਸਕੂਲ ਕੈਂਪਸ ਦੀ ਸਫ਼ਾਈ ਕੀਤੀ ਗਈ ਅਤੇ ਸਾਫ਼-ਸੁਥਰੇ ਵਾਤਾਵਰਣ ਦਾ … Read more

