ਪੱਤਰਕਾਰ ਤਰਸੇਮ ਸਿੰਗਲਾ ਨੂੰ ਸਦਮਾ ਪਤਨੀ ਦਾ ਦਿਹਾਂਤ

ਰਾਮਾ ਮੰਡੀ 8 ਸਤੰਬਰ (ਅਗਰਵਾਲ )ਪੱਤਰਕਾਰ ਤਰਸੇਮ ਸਿੰਗਲਾ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਰਜਨੀ ਸਿੰਗਲਾ ਦਾ ਮੰਗਲਵਾਰ ਸਵੇਰੇ ਦਿਹਾਂਤ ਹੋ ਗਿਆ।ਉਨ੍ਹਾਂ ਦੇ ਦਿਹਾਂਤ ‘ਤੇ ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ, ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬੌਬੀ ਲਹਿਰੀ, ਸਹਾਰਾ ਕਲੱਬ ਦੇ ਪ੍ਰਧਾਨ ਐਡਵੋਕੇਟ ਸੁਰੇਸ਼ ਕਾਂਸਲ ਸਮੇਤ ਸਮੂਹ ਮੈਂਬਰਾਂ, ਨਗਰ … Read more

ਹਿਮਾਚਲ ਦੇ ਸਕੂਲ ਚ ਸਿੱਖ ਬੱਚੇ ਨਾਲ ਰੈਗਿੰਗ ਨਿੰਦਣਯੋਗ;ਦੋਸ਼ੀਆਂ ਅਤੇ ਪ੍ਰਿੰਸੀਪਲ ਵਿਰੁੱਧ ਹੋਵੇ ਕਾਰਵਾਈ-ਜਥੇ:ਬਾਬਾ ਟੇਕ ਸਿੰਘ

ਤਲਵੰਡੀ ਸਾਬੋ, 8 ਸਤੰਬਰ (ਅੰਮ੍ਰਿਤ ਮਲਕਾਣਾ ) ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇੱਕ ਨਿੱਜੀ ਬੋਰਡਿੰਗ ਸਕੂਲ ਵਿੱਚ ਸਿੱਖ ਬੱਚੇ ਨਾਲ ਵਾਪਰੀ ਰੈਗਿੰਗ ਦੀ ਘਟਨਾ ਦੀ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਦੋਸ਼ੀਆਂ ਦੇ ਨਾਲ ਸਕੂਲ ਪ੍ਰਿੰਸੀਪਲ ਖਿਲਾਫ਼ ਕਾਰਵਾਈ ਮੰਗੀ ਹੈ।ਪ੍ਰੈੱਸ ਬਿਆਨ ਰਾਹੀਂ ਜਥੇਦਾਰ … Read more

ਸੇਂਟ ਜ਼ੇਵੀਅਰਜ਼ ਈ-ਸਕੂਲ, ਸੰਗਤ ਵੱਲੋਂ ਮਨਾਲੀ ਦਾ ਯਾਦਗਾਰ ਵਿਦਿਅਕ ਟੂਰ ਲਗਾਇਆ

ਸਿੱਖਿਆ, ਸਾਹਸ, ਕੁਦਰਤੀ ਸੁੰਦਰਤਾ ਅਤੇ ਮਨੋਰੰਜਨ ਦਾ ਬਣਿਆ ਅਨੋਖਾ ਸੁਮੇਲ ਸੰਗਤ ਮੰਡੀ, 8 ਸਤੰਬਰ (ਚਰਨਜੀਤ ਮਛਾਣਾ ) ਸੇਂਟ ਜ਼ੇਵੀਅਰਜ਼ ਈ-ਸਕੂਲ, ਸੰਗਤ ਵੱਲੋਂ ਵਿਦਿਆਰਥੀਆਂ ਲਈ 3 ਤੋਂ 6 ਸਤੰਬਰ 2026 ਤੱਕ ਮਨਾਲੀ ਦਾ ਚਾਰ ਰੋਜ਼ਾ ਵਿਦਿਅਕ ਅਤੇ ਮਨੋਰੰਜਕ ਟੂਰ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਟੂਰ ਨੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਕੁਦਰਤ, ਇਤਿਹਾਸ, ਸੱਭਿਆਚਾਰ, ਸਾਹਸ … Read more

ਪੰਜਾਬ ਪੁਲਿਸ ਦੀ ਨਸ਼ਿਆਂ ਖ਼ਿਲਾਫ਼ ਮੁਹਿੰਮ ਤੇਜ਼ : ਸੈਂਕੜੇ ਪੁਲਿਸ ਮੁਲਾਜ਼ਮਾਂ ਨੇ ਘੇਰਿਆ ਪਿੰਡ ਸੰਗਤ ਕਲਾਂ

ਘਰ-ਘਰ ਕੀਤੀ ਜਾਂਚ-22 ਵਿਅਕਤੀ ਨੂੰ ਲਿਆ ਹਿਰਾਸਤ ਵਿੱਚ ਸੰਗਤ ਮੰਡੀ, 8 ਸਤੰਬਰ (ਚਰਨਜੀਤ ਮਛਾਣਾ)ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਸਵੇਰੇ ਪਿੰਡ ਸੰਗਤ ਕਲਾਂ ਵਿੱਚ ਵੱਡੀ ਪੱਧਰ ’ਤੇ ਸਰਚ ਮੁਹਿੰਮ ਚਲਾਈ ਗਈ। ਦਿਨ ਚੜ੍ਹਦੇ ਹੀ DSP ਸੰਦੀਪ ਭਾਟੀ ਦੀ ਅਗਵਾਈ ਹੇਠ ਸੈਂਕੜੇ ਪੁਲਿਸ ਮੁਲਾਜ਼ਮਾਂ ਨੇ ਪਿੰਡ ਨੂੰ ਘੇਰ ਲਿਆ … Read more

ਸਟਾਰ ਪਲੱਸ ਕਾਨਵੈਂਟ ਸਕੂਲ, ਰਾਮਾਂ ਦੀਆਂ ਤਿੰਨ ਅਧਿਆਪਕਾਵਾਂ ਦਾ ਰੋਟਰੀ ਕਲੱਬ ਵੱਲੋਂ ਸਨਮਾਨ, ਸਕੂਲ ‘ਚ ਖੁਸ਼ੀ ਦੀ ਲਹਿਰ

ਰਾਮਾਂ ਮੰਡੀ, 8 ਸਤੰਬਰ (ਅੱਗਰਵਾਲ ) ਸਥਾਨਕ ਸ਼ਹਿਰ ਦੇ ਨਾਮਵਰ ਸਿੱਖਿਆ ਅਦਾਰੇ ਸਟਾਰ ਪਲੱਸ ਕਾਨਵੈਂਟ ਸਕੂਲ, ਰਾਮਾਂ ਲਈ ਇਹ ਬੇਹੱਦ ਮਾਣ ਅਤੇ ਗੌਰਵ ਦਾ ਪਲ ਹੈ ਕਿ ਸਕੂਲ ਦੀਆਂ ਤਿੰਨ ਹੋਣਹਾਰ ਅਤੇ ਤਜ਼ਰਬੇਕਾਰ ਅਧਿਆਪਕਾਵਾਂ – ਸ੍ਰੀਮਤੀ ਰਿੰਕੂ ਬਾਲਾ, ਸ੍ਰੀਮਤੀ ਰਚਨਾ ਗਰਗ ਅਤੇ ਸ੍ਰੀਮਤੀ ਵੀਨੂੰ ਬਾਘਲਾ ਨੂੰ ਉਨ੍ਹਾਂ ਦੀਆਂ ਸਿੱਖਿਆ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ … Read more

ਸਪੋਰਟਸ ਵੈਲਫੇਅਰ ਸੁਸਾਇਟੀ ਵੱਲੋਂ ਸਟਾਰ ਪਲੱਸ ਕਾਨਵੈਂਟ ਸਕੂਲ ਦੇ ਤਿੰਨ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ ਨਾਲ ਸਨਮਾਨਿਤ

ਰਾਮਾਂ ਮੰਡੀ, 8 ਸਤੰਬਰ(ਅੱਗਰਵਾਲ)ਸਿੱਖਿਆ ਦੇ ਖੇਤਰ ਵਿੱਚ ਮੋਹਰੀ ਭੂਮਿਕਾ ਨਿਭਾ ਰਹੇ ਇਲਾਕੇ ਦੇ ਨਾਮਵਰ ਸਕੂਲ ਸਟਾਰ ਪਲੱਸ ਕਾਨਵੈਂਟ ਸਕੂਲ, ਰਾਮਾਂ ਲਈ ਇਹ ਬੇਹੱਦ ਮਾਣ ਅਤੇ ਖੁਸ਼ੀ ਦਾ ਪਲ ਹੈ ਕਿ ਸਪੋਰਟਸ ਵੈਲਫੇਅਰ ਸੁਸਾਇਟੀ, ਰਾਮਾਂ ਵੱਲੋਂ ਸਕੂਲ ਦੇ ਤਿੰਨ ਸਮਰਪਿਤ ਅਤੇ ਹੋਣਹਾਰ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਸਨਮਾਨਿਤ ਕੀਤਾ ਗਿਆ ਹੈ।ਸੁਸਾਇਟੀ ਵੱਲੋਂ ਕਰਵਾਏ ਗਏ ਵਿਸ਼ੇਸ਼ … Read more

ਡਿਊਟੀ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਫੌਤ ਹੋਇਆ ਪਿੰਡ ਬੰਗੀ ਰੁਲਦੂ ਦਾ 28 ਸਾਲਾ ਫੌਜੀ ਜਵਾਨ ਲਵਪ੍ਰੀਤ ਸਿੰਘ

ਮਾਪਿਆਂ ਦਾ ਇਕਲੌਤਾ ਪੁੱਤਰ ਸੀ ਲਵਪ੍ਰੀਤ ਸਿੰਘ-ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ ਤਲਵੰਡੀ ਸਾਬੋ 8 ਸਤੰਬਰ (ਅੰਮ੍ਰਿਤ ਮਲਕਾਣਾ ) ਉੱਪ-ਮੰਡਲ ਤਲਵੰਡੀ ਸਾਬੋ ਚ ਅੱਜ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਪਿੰਡ ਬੰਗੀ ਰੁਲਦੂ ਦੇ 28 ਸਾਲਾ ਫੌਜੀ ਜਵਾਨ ਲਵਪ੍ਰੀਤ ਸਿੰਘ ਦੇ ਡਿਊਟੀ ਦੌਰਾਨ ਇੱਕ ਹਾਦਸੇ ਦਾ ਸ਼ਿਕਾਰ ਹੋ ਕੇ ਫੌਤ ਹੋ ਜਾਣ ਦੀ … Read more

ਐਚਐਮਈਐਲ ਅਤੇ ਏਮਜ਼ ਬਠਿੰਡਾ ਵੱਲੋਂ ਪਿੰਡ ਸੇਖੂ ਵਿੱਚ ਮੈਗਾ ਹੈਲਥ ਕੈਂਪ

-230 ਤੋਂ ਵੱਧ ਲੋਕਾਂ ਨੇ ਮਾਹਿਰ ਡਾਕਟਰੀ ਸੇਵਾਵਾਂ ਦਾ ਲਿਆ ਲਾਭ- -ਇੰਟੀਗ੍ਰੇਟਿਡ ਮੋਬਾਈਲ ਮੈਡੀਕਲ ਯੂਨਿਟ ਅਤੇ ਟੈਲੀਮੈਡੀਸਨ ਪ੍ਰੋਜੈਕਟ ਤਹਿਤ ਪਿੰਡ ਵਾਸੀਆਂ ਨੂੰ ਮਾਹਿਰ ਡਾਕਟਰੀ ਸਲਾਹ ਅਤੇ ਜਾਂਚ ਸੇਵਾਵਾਂ ਮੁਹੱਈਆ- ਤਲਵੰਡੀ ਸਾਬੋ /ਰਾਮਾ ਮੰਡੀ 8ਸਤੰਬਰ (ਅੰਮ੍ਰਿਤ ਮਲਕਾਣਾ )ਪੇਂਡੂ ਖੇਤਰਾਂ ਵਿੱਚ ਗੁਣਵੱਤਾਪੂਰਨ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਅੱਗੇ ਵਧਾਉਂਦਿਆਂ ਐਚਐਮਈਐਲ ਵੱਲੋਂ ਏਮਜ਼ … Read more

​‘ਤਲੀਆਂ ਹੇਠਲੀ ਅੱਗ’ ਪੁਸਤਕ ਅਤੇ ਫਿਲਮ ਸਮੀਖਿਆ

​ਨਾਵਲਕਾਰ ਅਜ਼ੀਜ਼ ਸਰੋਏ ਨੇ ਇੱਕ ਨਾਵਲ ਵਿੱਚ ਕਾਫ਼ੀ ਲੰਬੇ ਸਮੇਂ ਦੀਆਂ ਇਤਿਹਾਸਿਕਘਟਨਾਵਾਂ ਦੇ ਆਮ ਜਨ ਉੱਤੇ ਪਏ ਪ੍ਰਭਾਵਾਂ ਦਾ ਨਿੱਠ ਕੇ ਵਰਨਣ ਕੀਤਾ ਹੈ। ਆਮ ਲੋਕਾਂ ਨੂੰਕੋਈ ਵੀ ਸਮਾਜਿਕ, ਧਾਰਮਿਕ, ਆਰਥਿਕ, ਰਾਜਨੀਤਿਕ ਲਹਿਰ ਕਿਵੇਂ ਪ੍ਰਭਾਵਿਤ ਕਰਦੀ ਹੈ; ਕਿਵੇਂ ਸਮਾਜ ਦੇ ਕੁਝ ਸ਼ਾਤਰ ਵਰਗ ਲੋਕ ਲਹਿਰਾਂ ਵਿੱਚੋਂ ਵੀ ਆਪਣਾ ਕਮੀਨਪੁਣਾ ਸਿੱਧ ਕਰਲੈਂਦੇ ਨੇ। ਪੰਜਾਬੀ ਦੀ ਕਹਾਵਤ … Read more