ਸਫ਼ਾਈ ਸੇਵਕਾਂ, ਚੌਕੀਦਾਰਾਂ ਅਤੇ ਮਿੱਡ ਡੇ ਮੀਲ ਵਰਕਰਾਂ ਦੇ ਰੁਜ਼ਗਾਰ ‘ਤੇ ਬੱਚਿਆਂ ਦੀ ਗਿਣਤੀ ਦੀ ਤਲਵਾਰ

ਭਗਵੰਤ ਦੀ ਸਰਕਾਰ 3000 ਰੁਪਏ ਦੀ ਤਨਖ਼ਾਹ ਦਾ ਰੁਜ਼ਗਾਰ ਖੋਹਣ ਲੱਗੀ -ਕਿਸੇ ਦਾ ਰੁਜ਼ਗਾਰ ਖੋਹਣ ਨਹੀਂ ਦੇਵਾਂਗੇ -ਡੀਟੀ ਐੱਫ ਬਠਿੰਡਾ,10 ਸਤੰਬਰ(ਗੁਰਸੇਵਕ ਚੁੱਘੇ ਖੁਰਦ) ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਮੁੱਚੇ ਮੁਲਾਜ਼ਮ ਵਰਗ ਨਾਲ਼ ਬੇਲੋੜਾ ਟਕਰਾਅ ਪੈਦਾ ਕਰਕੇ ਸੂਬੇ ਭਰ ਵਿੱਚ ਵਿਧਾਨਿਕ ਸੰਕਟ ਪੈਦਾ ਕੀਤਾ ਹੋਇਆ ਹੈ ਦੂਜੇ ਪਾਸੇ ਮਜ਼ਬੂਰੀ ਵੱਸ ਨਿਗੁਣੀਆਂ ਤਨਖ਼ਹਾਂ ‘ਤੇ ਸਕੂਲਾਂ ਵਿਚ ਕੰਮ … Read more

ਬਠਿੰਡਾ ‘ਚ ਭਿਆਨਕ ਸੜ੍ਹਕ ਹਾਦਸੇ ‘ਚ ਵੈਟਰਨਰੀ ਡਾਕਟਰ ਦੀ ਦਰਦਨਾਕ ਮੌਤ-ਤਿੰਨ ਜ਼ਖਮੀ

ਬਠਿੰਡਾ 10 ਸਤੰਬਰ (ਸੰਦੀਪ ਸ਼ੇਰਗਿੱਲ) ਬੀਤੀ ਰਾਤ ਬਠਿੰਡਾ ਸ਼ਹਿਰ ਦੇ ਬੀਬੀਵਾਲਾ ਰੋਡ ‘ਤੇ ਵਾਪਰੇ ਇੱਕ ਭਿਆਨਕ ਹਾਦਸੇ ਦੇ ਵਿੱਚ ਇੱਕ ਵੈਟਰਨਰੀ ਡਾਕਟਰ ਦੀ ਮੌਤ ਹੋਣ ਅਤੇ ਤਿੰਨ ਦੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮਿਰਤਕ ਅਤੇ ਜ਼ਖ਼ਮੀ ਨੌਜਵਾਨਾਂ ਨੇ ਪਿਛਲੇ ਮਹੀਨੇ ਹੀ ਆਪਣਾ ਡਾਕਟਰੀ ਦਾ ਕੋਰਸ ਪੂਰਾ ਕੀਤਾ ਸੀ ਅਤੇ … Read more

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਸੰਗਤ ਮੰਡੀ ਤੋਂ ਸ਼ਰਧਾਲੂਆਂ ਦੀ ਬੱਸ ਮਥੁਰਾ-ਵ੍ਰਿੰਦਾਵਨ ਲਈ ਰਵਾਨਾ

ਸੰਗਤ ਮੰਡੀ, 10 ਸਤੰਬਰ (ਅਮਨ ਸਰਦਾਰਗੜ੍ਹ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਹਲਕਾ ਬਠਿੰਡਾ ਦਿਹਾਤੀ ਦੇ ਪ੍ਰਮੁੱਖ ਕਸਬੇ ਸੰਗਤ ਮੰਡੀ ਤੋਂ ਸ਼ਰਧਾਲੂਆਂ ਦੀ ਇੱਕ ਬੱਸ ਮਥੁਰਾ ਅਤੇ ਵ੍ਰਿੰਦਾਵਨ ਦੇ ਧਾਰਮਿਕ ਦਰਸ਼ਨਾਂ ਲਈ ਰਵਾਨਾ ਕੀਤੀ ਗਈ। ਬੱਸ ਨੂੰ ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਉਚੇਚੇ ਤੌਰ … Read more

ਨਗਰ ਕੌਂਸਲ ਮੌੜ ਦੀ ਪ੍ਰਧਾਨਗੀ ਲਈ ਮੀਟਿੰਗ ਰੱਦ ਹੋਣ ‘ਤੇ ਜੀਤਮਹਿੰਦਰ ਸਿੰਘ ਸਿੱਧੂ ਨੇ ਘੇਰੀ ਸਰਕਾਰ

-ਕਾਂਗਰਸ ਕੋਲ ਬਹੁਮਤ ਹੋਣ ਕਰਕੇ ਸਰਕਾਰ ਨੇ ਮੀਟਿੰਗ ਕੀਤੀ ਰੱਦ-ਸਿੱਧੂ ਮੌੜ ਮੰਡੀ, 10 ਸਤੰਬਰ (ਅੰਮ੍ਰਿਤ ਮਲਕਾਣਾ ) ਹਲਕਾ ਮੌੜ ਤੋਂ ਕਾਂਗਰਸ ਦੀ ਅਗਵਾਈ ਕਰ ਰਹੇ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਨੇ ਅੱਜ ਮੌੜ ਮੰਡੀ ਵਿਚਲੇ ਆਪਣੇ ਦਫ਼ਤਰ ‘ਚ ਪ੍ਰੈੱਸ ਕਾਨਫਰੰਸ ਕਰਦਿਆਂ ਸਰਕਾਰ ‘ਤੇ ਇਲਜ਼ਾਮ ਲਗਾਇਆ ਹੈ ਕਿ 17 ਮੈਂਬਰੀ ਨਗਰ ਕੌਂਸਲ ਮੌੜ ਦੀ ਪ੍ਰਧਾਨਗੀ … Read more

ਬਾਬਾ ਸੁੱਖਾ ਸਿੰਘ, ਬਾਬਾ ਮਹਿਤਾਬ ਸਿੰਘ ਦਾ ਸਲਾਨਾ ਜੋੜ ਮੇਲਾ ਗੁ: ਹਨੂੰਮਾਨਗੜ੍ਹ ਟਾਊਨ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ

ਨੌਜਵਾਨ ਸ਼ਹੀਦ ਸਿੰਘਾਂ ਦੇ ਜੀਵਨ ਤੋਂ ਸੇਧ ਲੈਣ-ਜਥੇਦਾਰ ਬਾਬਾ ਬਲਬੀਰ ਸਿੰਘ ਤਲਵੰਡੀ ਸਾਬੋ: 10 ਸਤੰਬਰ (ਅੰਮ੍ਰਿਤ ਮਲਕਾਣਾ ) ਸਿੱਖ ਕੌਮ ਦੇ ਮਹਾਨ ਯੋਧਿਆਂ ਨਿਹੰਗ ਬਾਬਾ ਸੁੱਖਾ ਸਿੰਘ ਮਾੜੀ ਕੰਬੋਕੀ,ਨਿਹੰਗ ਬਾਬਾ ਮਹਿਤਾਬ ਸਿੰਘ ਮੀਰਾਂਕੋਟ ਦੀ ਯਾਦ ਵਿੱਚ ਸਲਾਨਾ ਜੋੜ ਮੇਲਾ ਗੁਰਦੁਆਰਾ ਛਾਉਣੀ ਨਿਹੰਗ ਸਿੰਘਾਂ ਹਨੂੰਮਾਨਗੜ੍ਹ ਟਾਊਨ (ਰਾਜਸਥਾਨ) ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਬੁੱਢਾ ਦਲ ਦੇ … Read more

ਮਹੰਤ ਬਾਬਾ ਧਰਮ ਸਿੰਘ ਜੀ ਦੀ ਅੰਤਿਮ ਅਰਦਾਸ ਅਤੇ ਦਸਤਾਰਬੰਦੀ ਸਮਾਰੋਹ ਸੰਪੰਨ

-ਬਾਬਾ ਵਰਿੰਦਰ ਸਿੰਘ ਜੀ ਨੂੰ ਬੁੰਗਾ ਨਾਨਕਸਰ ਸਾਹਿਬ ਦਾ ਅਗਲਾ ਮਹੰਤ ਥਾਪਿਆ- ਤਲਵੰਡੀ ਸਾਬੋ:(ਅੰਮ੍ਰਿਤ ਮਲਕਾਣਾ)ਬੁੰਗਾ ਨਾਨਕਸਰ ਸਾਹਿਬ ਰਵਿਦਾਸੀਆ ਸਿੰਘਾਂ, ਤਲਵੰਡੀ ਸਾਬੋ ਦੇ ਮਹੰਤ ਅਤੇ ਲੰਬੇ ਸਮੇਂ ਤੱਕ ਨਿਸ਼ਕਾਮ ਸੇਵਾ ਨਿਭਾਉਣ ਵਾਲੇ ਬਾਬਾ ਧਰਮ ਸਿੰਘ ਜੀ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਅੰਤਿਮ ਅਰਦਾਸ ਅਤੇ ਦਸਤਾਰਬੰਦੀ ਸਮਾਰੋਹ ਅੱਜ ਬੁੰਗਾ ਨਾਨਕਸਰ ਸਾਹਿਬ ਰਵਿਦਾਸੀਆ ਸਿੰਘਾਂ … Read more

10 ਸਤੰਬਰ : ਵਿਸ਼ਵ ਆਤਮਹੱਤਿਆ ਰੋਕਥਾਮ ਦਿਵਸ

ਵਿਸ਼ਵ ਆਤਮਹੱਤਿਆ ਰੋਕਥਾਮ ਦਿਵਸ (World Suicide Prevention Day) ਹਰ ਸਾਲ 10 ਸਤੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਦਾ ਮੁੱਖ ਮਕਸਦ ਲੋਕਾਂ ਵਿੱਚ ਮਾਨਸਿਕ ਸਿਹਤ, ਭਾਵਨਾਤਮਕ ਸਹਾਇਤਾ ਅਤੇ ਆਤਮਹੱਤਿਆ ਦੀ ਰੋਕਥਾਮ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। •ਇਸ ਦਿਵਸ ਦੀ ਸ਼ੁਰੂਆਤ ਇਹ ਦਿਵਸ International Association for Suicide Prevention (IASP) ਵੱਲੋਂ ਵਿਸ਼ਵ ਸਿਹਤ ਸੰਗਠਨ (WHO) ਦੇ ਸਹਿਯੋਗ … Read more