12 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਕਰਨਗੀਆਂ ਮੰਤਰੀਆਂ ਦੇ ਘਰਾਂ ਦਾ ਘਿਰਾਉ
ਅੱਜ ਬਠਿੰਡਾ ਮੋਰਚਾ ਵਿੱਚ ਰਾਜਸਥਾਨ ਦੇ ਕਿਸਾਨ ਆਗੂਆਂ ਨੇ ਕੀਤੀ ਸ਼ਿਰਕਤ ਬਠਿੰਡਾ,11 ਸਤੰਬਰ ( ਗੁਰਸੇਵਕ ਸਿੰਘ ਚੁੱਘੇ ਖੁਰਦ ) ਅੱਜ ਰਾਜਸਥਾਨ ਦੇ ਕਿਸਾਨ ਆਗੂਆਂ ਨੇ ਕਿਸਾਨਾਂ ਦੇ ਕਾਫ਼ਲੇ ਸਮੇਤ ਬਠਿੰਡਾ ਵਿਖੇ ਚੱਲ ਰਹੇ ਕਿਸਾਨ ਮੋਰਚੇ ਵਿੱਚ ਪਹੁੰਚ ਕੇ ਇੱਕ-ਦੂਜੇ ਸੂਬਿਆਂ ਦੇ ਕਿਸਾਨਾਂ ਦੀ ਇੱਕਜੁੱਟਤਾ ਜਾਹਿਰ ਕੀਤੀ। ਰਾਜਸਥਾਨ ਤੋਂ ਗ੍ਰਾਮੀਣ ਕਿਸਾਨ ਮਜ਼ਦੂਰ ਸੰਮਤੀ ਦੇ ਸੂਬਾ … Read more

