ਸ. ਸੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੁਸਾਇਟੀ,(ਰਜਿ.) ਬਠਿੰਡਾ ਵੱਲੋਂ 59ਵੀਂ ਦੋ ਰੋਜ਼ਾ ਚਿੱਤਰਕਲਾ ਵਰਕਸ਼ਾਪ ਦਾ ਸ਼ਾਨਦਾਰ ਸਮਾਪਨ

ਬਠਿੰਡਾ,13 (ਸੰਦੀਪ ਸ਼ੇਰਗਿੱਲ )ਸ. ਸੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੁਸਾਇਟੀ(ਰਜਿ.) ਦੇ ਸਰਪ੍ਰਸਤ ਕੇਵਲ ਕ੍ਰਿਸ਼ਨ ਜੀ ਦੀ ਰਹਿਨੁਮਾਈ ਅਤੇ ਪ੍ਰਧਾਨ ਮਿਥੁਨ ਮੰਡਲ, ਮੀਤ ਪ੍ਰਧਾਨ ਵਿਜੇ ਭੂਦੇਵ ਤੇ ਗੁਰਜੀਤ ਪਲਾਹਾ ਅਤੇ ਜਨਰਲ ਸਕੱਤਰ ਭਾਵਨਾ ਗਰਗ ਹੁਰਾਂ ਦੇ ਵਿਸ਼ੇਸ਼ ਸਹਿਯੋਗ ਨਾਲ ਇਸ ਸੁਸਾਇਟੀ ਵੱਲੋਂ ਸੈਂਟ ਜ਼ੇਵੀਅਰ ਸਕੂਲ ਬਠਿੰਡਾ ਵਿਖੇ ਇਸ ਦੋ ਰੋਜ਼ਾ ਚਿੱਤਰਕਲਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ … Read more

ਭਾਰਤੀ ਸੈਨਾ ਦੇ ਸ਼ਹੀਦ ਹੋਏ ਲਵਪ੍ਰੀਤ ਸਿੰਘ ਦੇ ਪਰਿਵਾਰ ਦੀ ਸਰਕਾਰ ਅਤੇ ਪ੍ਰਸ਼ਾਸ਼ਨ ਵੱਲੋਂ ਨਹੀਂ ਲਈ ਗਈ ਸਾਰ-ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ‘ਚ ਭਾਰੀ ਰੋਸ

  ਰਾਮਾ ਮੰਡੀ, 13 ਸਤੰਬਰ (ਯੰਗ ਪੀਡੀਆ ਨਿਊਜ਼ )ਇੱਥੋਂ ਨੇੜਲੇ ਪਿੰਡ ਬੰਗੀ ਰੁਲਦੂ ਦਾ ਨੌਜਵਾਨ ਲਵਪ੍ਰੀਤ ਸਿੰਘ (19013930 L)ਪੁੱਤਰ ਜਸਵਿੰਦਰ ਸਿੰਘ ਭਾਰਤੀ ਸੈਨਾ ਦੀ 3 ਸਿੱਖ ਰੈਜੀਮੈਂਟ ਵਿੱਚ 2019 ਤੋਂ ਬਤੌਰ ਸਿਪਾਹੀ ਸੇਵਾ ਨਿਭਾ ਰਿਹਾ ਸੀ |ਪਿਛਲੇ ਦਿਨੀਂ ਉਕਤ ਨੌਜਵਾਨ ਦੇ ਡਿਊਟੀ ਦੌਰਾਨ ਸ਼ਹੀਦ ਹੋਣ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ |ਮਾਪਿਆਂ ਦਾ … Read more

ਸ਼ਹੀਦ ਫੌਜੀ ਲਵਪ੍ਰੀਤ ਸਿੰਘ ਦੇ ਪਰਿਵਾਰ ਨਾਲ ਨੰਬਰਦਾਰ ਯੂਨੀਅਨ ਨੇ ਪ੍ਰਗਟਾਇਆ ਦੁੱਖ- ਸਨਮਾਨ ਰਾਸ਼ੀ ਜਲਦ ਦੇਣ ਦੀ ਰੱਖੀ ਮੰਗ

  ਤਲਵੰਡੀ ਸਾਬੋ 13 ਸਤੰਬਰ (ਅੰਮ੍ਰਿਤ ਮਲਕਾਣਾ ) ਭਾਰਤੀ ਫੌਜ ਚ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋਏ 3 ਸਿੱਖ ਰੈਜੀਮੈਂਟ ਦੇ ਫੌਜੀ ਜਵਾਨ ਲਵਪ੍ਰੀਤ ਸਿੰਘ ਦੇ ਗ੍ਰਹਿ ਪਿੰਡ ਬੰਗੀ ਰੁਲਦੂ ਵਿਖੇ ਪਹੁੰਚ ਕੇ ਨੰਬਰਦਾਰ ਯੂਨੀਅਨ ਤਹਿਸੀਲ ਤਲਵੰਡੀ ਸਾਬੋ ਇਕਾਈ ਦੇ ਆਗੂਆਂ ਵੱਲੋਂ ਜਿੱਥੇ ਪੀੜਤ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਉਥੇ ਸ਼ਹੀਦ ਲਵਪ੍ਰੀਤ … Read more

ਪੰਜਾਬ ‘ਚ ਅਮਨ-ਕਾਨੂੰਨ ਦੀ ਹਾਲਤ ਅਤਿ-ਨਾਜ਼ੁਕ ਦੌਰ ‘ਚ;ਨਸ਼ੇ ਦਾ ਪਾਸਾਰ ਪਿੰਡ-ਪਿੰਡ ਤੱਕ-ਜੀਤਮਹਿੰਦਰ ਸਿੰਘ ਸਿੱਧੂ

ਤਲਵੰਡੀ ਸਾਬੋ 13 ਸਤੰਬਰ (ਅੰਮ੍ਰਿਤ ਮਲਕਾਣਾ ) “ਪੰਜਾਬ ਅੰਦਰ ਨਿੱਤ ਦਿਨ ਵਾਪਰ ਰਹੇ ਗੋਲੀਕਾਂਡ,ਕਾਰੋਬਾਰੀਆਂ ਨੂੰ ਫਿਰੌਤੀਆਂ ਦੀਆਂ ਮਿਲ ਰਹੀਆਂ ਧਮਕੀਆਂ,ਗੈਂਗਸਟਰਾਂ ਦੇ ਬੁਲੰਦ ਹੌਂਸਲੇ ਤੇ ਥਾਣਿਆਂ ਤੱਕ ਤੇ ਹੋ ਰਹੇ ਹਮਲੇ ਇਸ ਗੱਲ ਦੀ ਗਵਾਹੀ ਭਰ ਰਹੇ ਨੇ ਕਿ ਸੂਬੇ ਅੰਦਰ ਅਮਨ ਕਾਨੂੰਨ ਦੀ ਹਾਲਤ ਅਤਿ ਨਾਜ਼ੁਕ ਦੌਰ ‘ਚ ਪਹੁੰਚ ਚੁੱਕੀ ਹੈ ਜਦੋਂਕਿ ਨਸ਼ਿਆਂ ਦੇ ਪਿੰਡ … Read more

ਬਠਿੰਡਾ ਜ਼ਿਲ੍ਹੇ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਯੂਥ ਵਿੰਗ ਦਾ ਗਠਨ-ਸੁਖਜਿੰਦਰ ਸਿੰਘ ਜੱਸੀ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ

O ਸੰਗਤ ਮੰਡੀ, 13 ਸਤੰਬਰ (ਅਮਨ ਸਰਦਾਰਗੜ੍ਹ) ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪਾਰਟੀ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਦੀਪ ਸਿੱਧੂ ਤੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪੰਜਾਬ ਪੱਖੀ ਮਿਸ਼ਨ ਨੂੰ ਜ਼ਿਲ੍ਹੇ ਦੇ ਲੋਕਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਜ਼ਿਲ੍ਹਾ ਬਠਿੰਡਾ ਵਿੱਚ ਯੂਥ ਵਿੰਗ ਦਾ ਗਠਨ … Read more