ਆਤਮ ਹੱਤਿਆ ਰੋਕਥਾਮ ਦਿਵਸ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ

-14416 ਤੇ ਕਾਲ ਕਰਕੇ ਆਪਣੇ ਮਾਨਸਿਕ ਰੋਗਾਂ ਬਾਰੇ ਅਤੇ ਇਲਾਜ ਬਾਰੇ ਮੁਫ਼ਤ ਜਾਣਕਾਰੀ ਕਰ ਸਕਦੇ ਹਾਂ ਹਾਸਲ- ਸੰਗਤ ਮੰਡੀ,14 ਸਤੰਬਰ(ਪੱਤਰ ਪ੍ਰੇਰਕ )ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਪਮਿਲ ਬਾਂਸਲ ਦੀ ਅਗਵਾਈ ਹੇਠ ਸਿਹਤ ਬਲਾਕ ਸੰਗਤ ਵਿਖੇ ਵਿਸ਼ਵ ਆਤਮ ਹੱਤਿਆ ਰੋਕਥਾਮ ਦਿਵਸ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। … Read more

ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਬਠਿੰਡਾ ਜਥੇਬੰਦੀ ਵੱਲੋਂ ਸਿਹਤ ਮੰਤਰੀ ਪੰਜਾਬ ਦਾ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ

-ਸਿਹਤ ਵਿਭਾਗ ਦੇ ਕੱਚੇ ਕਾਮੇ ਪੱਕੇ ਨਾ ਕਰਨ ਦੇ ਰੋਸ ਵਜੋਂ ਪੰਜਾਬ ਸਰਕਾਰ ਦਾ ਪਿੱਟ-ਸਿਆਪਾ- ਬਠਿੰਡਾ 14 ਸਤੰਬਰ (ਗੁਰਸੇਵਕ ਸਿੰਘ ਚੁੱਘੇ ਖੁਰਦ ) ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਦੀ ਸੂਬਾ ਕਮੇਟੀ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਿਹਤ ਮੰਤਰੀ ਪੰਜਾਬ ਦੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣੇ ਹਨ। ਇਸ ਬਾਰੇ ਆਊਟਸੋਰਸ … Read more

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੋਟਗੁਰੂ ਸਕੂਲ ਵਿਖੇ ਲਗਾਈ ਨਾਨਕ ਬਗ਼ੀਚੀ

  ਸੰਗਤ ਮੰਡੀ 14 ਸਤੰਬਰ (ਅਮਨ ਸਰਦਾਰਗੜ੍ਹ) ਵਣ ਮੰਡਲ ਅਫ਼ਸਰ ਬਠਿੰਡਾ ਅਮਿਤ ਚੌਹਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਵਣ ਰੇਂਜ ਅਫ਼ਸਰ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਪ੍ਰਾਇਮਰੀ ਸਕੂਲ ਕੋਟਗੁਰੂ ਵਿਖੇ ਨਾਨਕ ਬਗ਼ੀਚੀ ਲਗਾਈ ਗਈ। ਇਸ ਮੌਕੇ ਵਣ ਵਿਭਾਗ ਵੱਲੋਂ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ … Read more

ਮਿਲੇਨੀਅਮ ਸਕੂਲ, ਡੱਬਵਾਲੀ ਵਿਖੇ ਹਿੰਦੀ ਦਿਵਸ ਮਨਾਇਆ

ਡੱਬਵਾਲੀ,14 ਸਤੰਬਰ (ਯੰਗ ਪੀਡੀਆ ਨਿਊਜ਼) ਹਿੰਦੀ ਦਿਵਸ ਦੇ ਮੌਕੇ ਮਿਲੇਨੀਅਮ ਸਕੂਲ, ਡੱਬਵਾਲੀ ਨੇ ਵਿਦਿਆਰਥੀਆਂ ਵਿੱਚ ਹਿੰਦੀ ਭਾਸ਼ਾ ਪ੍ਰਤੀ ਪਿਆਰ, ਸਤਿਕਾਰ, ਜਾਗਰੂਕਤਾ ਅਤੇ ਮਾਣ ਪੈਦਾ ਕਰਨ ਲਈ ਵੱਖ-ਵੱਖ ਵਿਦਿਅਕ ਅਤੇ ਰਚਨਾਤਮਕ ਗਤੀਵਿਧੀਆਂ ਦਾ ਆਯੋਜਨ ਕੀਤਾ। ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਅਮੀਰ ਵਿਰਾਸਤ, ਸਾਹਿਤਕ ਪਰੰਪਰਾ ਅਤੇ ਭਾਰਤੀ ਸੱਭਿਆਚਾਰ ਵਿੱਚ ਮਹੱਤਵਪੂਰਨ ਯੋਗਦਾਨ ਤੋਂ ਜਾਣੂ ਕਰਵਾਉਣਾ ਸੀ। ਹਿੰਦੀ … Read more

ਭਗਵਾਨ ਗਣੇਸ਼ ਨੂੰ ਚੰਗੀ ਕਿਸਮਤ, ਖੁਸ਼ਹਾਲੀ ਅਤੇ ਗਿਆਨ ਦਾ ਦੇਵਤਾ ਮੰਨਿਆ ਜਾਂਦਾ ਹੈ-ਪ੍ਰਿੰਸੀਪਲ ਡਾਕਟਰ ਬਿਮਲ ਸ਼ਰਮਾ

ਹਰ ਸਾਲ ਗਣੇਸ਼ ਚਤੁਰਥੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਹ ਤਿਉਹਾਰ ਹਿੰਦੂ ਧਰਮ ਦੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਸਨਾਤਨ ਧਰਮ ਵਿੱਚ ਇਸ ਤਿਉਹਾਰ ਦਾ ਅਹਿਮ ਸਥਾਨ ਹੈ। ਗਣੇਸ਼ ਚਤੁਰਥੀ ਦੇ ਤਿਉਹਾਰ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾਕਟਰ ਬਿਮਲ ਸ਼ਰਮਾ ਨੇ ਦੱਸਿਆ ਕਿ ਸ਼ਿਵ ਪੁਰਾਣ ਦੇ ਅਨੁਸਾਰ ਮਾਤਾ ਪਾਰਵਤੀ ਨੇ ਇਸ਼ਨਾਨ ਕਰਨ ਤੋਂ … Read more

ਭੋਗ ‘ਤੇ ਵਿਸ਼ੇਸ਼ :-ਸ਼ਹੀਦ ਲਵਪ੍ਰੀਤ ਸਿੰਘ ਬੰਗੀ ਰੁਲਦੂ

ਕੇਲ ਕਰੇਂਦੇ ਹੰਝ ਨੋ ਅਚਿੰਤੇ ਬਾਜ ਪਏ ॥ ਗੁਰਬਾਣੀ ਦੇ ਮਹਾਂਵਾਕ ਅਨੁਸਾਰ ਸਰਦਾਰ ਲਵਪ੍ਰੀਤ ਸਿੰਘ ਜੀ ਪਰਮਾਤਮਾ ਦੁਆਰਾ ਬਖਸ਼ੀ ਆਪਣੀ ਸਵਾਸਾਂ ਦੀ ਪੂੰਜੀ ਭੋਗਦੇ ਹੋਏ ਇਸ ਫਾਨੀ ਸੰਸਾਰ ਤੋਂ ਮਿਤੀ 06/09/2026 ਨੂੰ ਭਾਰਤੀ ਸੈਨਾ ਵਿੱਚ ਸੇਵਾ ਕਰਦਿਆਂ ਸ਼ਹੀਦ ਹੋ ਗਏ ਹਨ ।ਨਰਮ, ਮਿਲਾਪੜੇ ਅਤੇ ਸ਼ਾਂਤ ਸੁਭਾਅ ਦੇ ਮਾਲਕ ਸਰਦਾਰ ਲਵਪ੍ਰੀਤ ਸਿੰਘ ਜੀ ਦਾ ਜਨਮ 29/06/1998 … Read more

ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੀ ਜ਼ਿਲ੍ਹਾ ਯੂਥ ਕਮੇਟੀ ਨਤਮਸਤਕ

ਤਲਵੰਡੀ ਸਾਬੋ, (ਅੰਮ੍ਰਿਤ ਮਲਕਾਣਾ)14 ਸਤੰਬਰ: ਅਕਾਲੀ ਦਲ ਵਾਰਿਸ ਪੰਜਾਬ ਦੀ ਸਮੁੱਚੀ ਟੀਮ ਅਤੇ ਜ਼ਿਲ੍ਹਾ ਯੂਥ ਕਮੇਟੀ ਵੱਲੋਂ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਜੀ ਦਾ ਓਟ-ਆਸਰਾ ਲਿਆ ਗਿਆ। ਇਸ ਮੌਕੇ ਨਵੀਂ ਚੁਣੀ ਗਈ ਜ਼ਿਲ੍ਹਾ ਯੂਥ ਕਮੇਟੀ ਦੇ ਅਹੁਦੇਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ … Read more

ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਦੇ ਮਾਮਲੇ ‘ਚ ਪੁਲਿਸ ਵੱਲੋਂ ਮਾਂ ਪੁੱਤ ਸਮੇਤ 5 ਵਿਰੁੱਧ ਮਾਮਲਾ ਦਰਜ਼

ਸੰਗਤ ਮੰਡੀ 14 ਸਤੰਬਰ (ਅਮਨ ਸਰਦਾਰਗੜ੍ਹ) ਥਾਣਾ ਸੰਗਤ ਦੀ ਪੁਲਿਸ ਵੱਲੋਂ ਕਿਸਾਨਾਂ ਦੀਆਂ ਖੇਤਾਂ ਵਿੱਚ ਲੱਗੀਆਂ ਸੋਲਰ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਦੇ ਮਾਮਲੇ ਵਿੱਚ ਮਾਂ ਪੁੱਤ ਸਮੇਤ ਪੰਜ ਜਣਿਆਂ ਦੇ ਖਿਲਾਫ਼ ਚੋਰੀ ਦਾ ਮਾਮਲਾ ਦਰਜ਼ ਕਰਕੇ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਬਾਕੀ ਦੋ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ … Read more

ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੀ ਨਵੀਂ ਚੁਣੀ ਟੀਮ ਨੇ ਸੰਭਾਲਿਆ ਅਹੁਦਾ

ਗੁਰਜੋਤ ਸਿੰਘ ਸਿੱਧੂ ਬਣੇ ਬਾਰ ਐਸੋਸੀਏਸ਼ਨ ਦੇ ਸਕੱਤਰ, 204 ਵੋਟਾਂ ਦੇ ਫ਼ਰਕ ਨਾਲ ਦਰਜ ਕੀਤੀ ਜਿੱਤ ਬਠਿੰਡਾ, 14 ਸਤੰਬਰ (ਸੰਦੀਪ ਸ਼ੇਰਗਿੱਲ) ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੀਆਂ ਹੋਈਆਂ ਚੋਣਾਂ ਵਿੱਚ ਜੇਤੂ ਰਹੀ ਨਵੀਂ ਟੀਮ ਵੱਲੋਂ ਅੱਜ ਰਸਮੀ ਤੌਰ ’ਤੇ ਆਪਣੇ ਅਹੁਦੇ ਸੰਭਾਲ ਲਏ ਗਏ। ਨਵੇਂ ਅਹੁਦੇਦਾਰਾਂ ਦੇ ਅਹੁਦਾ ਸੰਭਾਲਣ ਮੌਕੇ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਸਾਥੀ … Read more