ਰਾਮਾ ਮੰਡੀ ਦੇ ਵਾਟਰ ਵਰਕਸ ਦੀ ਡੱਗੀ ਵਿੱਚੋਂ 45 ਸਾਲਾ ਵਿਅਕਤੀ ਦੀ ਲਾਸ਼ ਬਰਾਮਦ-ਇਲਾਕੇ ‘ਚ ਸਨਸਨੀ

​ਰਾਮਾ ਮੰਡੀ ,16 ਸਤੰਬਰ(ਯੰਗ ਪੀਡੀਆ ਨਿਊਜ਼) ਰਾਮਾ ਮੰਡੀ ਦੇ ਹਰੀਜਨ ਬਸਤੀ ਦੇ ਰਹਿਣ ਵਾਲੇ ਇੱਕ 45 ਸਾਲਾ ਵਿਅਕਤੀ ਵੱਲੋਂ ਸਥਾਨਕ ਵਾਟਰ ਵਰਕਸ ਦੀ ਡੱਗੀ ਵਿੱਚ ਛਾਲ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਬਿੰਦਰ ਸਿੰਘ (45) ਪੁੱਤਰ ਬੂਟਾ ਸਿੰਘ, ਵਾਸੀ ਹਰੀਜਨ ਬਸਤੀ ਰਾਮਾ ਮੰਡੀ ਵਜੋਂ ਹੋਈ … Read more

ਪਿੰਡ ਤਰਖਾਣਵਾਲਾ ‘ਚ ਅਨਾਜ ਮੰਡੀ ਅਤੇ ਖੇਡ ਮੈਦਾਨ ਨੂੰ ਲੈ ਕੇ ਵਧੀ ਖਿੱਚੋਤਾਣੀ-ਨੌਜੁਆਨ ਤੇ ਪਿੰਡ ਵਾਸੀ ਆਹਮੋ-ਸਾਹਮਣੇ

ਰਾਮਾਂ ਮੰਡੀ, 16 ਸਤੰਬਰ (ਯੰਗ ਪੀਡੀਆ ਨਿਊਜ਼)ਪਿੰਡ ਤਰਖਾਣਵਾਲਾ ਵਿਖੇ ਪੁਰਾਣੀ ਅਨਾਜ ਮੰਡੀ ਅਤੇ ਖੇਡ ਮੈਦਾਨ ਦੀ ਜਗ੍ਹਾ ਦੀ ਚੋਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖਿੱਚੋਤਾਣੀ ਵੱਧਦੀ ਜਾ ਰਹੀ ਹੈ। ਪਿੰਡ ਦੇ ਵਿਕਾਸ ਅਤੇ ਸਹੂਲਤਾਂ ਨੂੰ ਲੈ ਕੇ ਸ਼ੁਰੂ ਹੋਇਆ ਇਹ ਵਿਵਾਦ ਹੁਣ ਚਰਚਾ ਦਾ ਮੁੱਖ ਵਿਸ਼ਾ ਬਣਿਆ ਹੋਇਆ ਹੈ।ਪਿੰਡ ਦੇ ਨੌਜੁਆਨਾਂ ਦੇ ਇੱਕ ਧੜੇ … Read more

ਬਿਜਲੀ ਸਪਲਾਈ ਦੇ ਅਣਐਲਾਨੇ ਕੱਟਾਂ ਦੇ ਰੋਸ ਵਜੋਂ ਅਕਾਲੀਆਂ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ

ਤਲਵੰਡੀ ਸਾਬੋ 16 ਸਤੰਬਰ (ਅੰਮ੍ਰਿਤ ਮਲਕਾਣਾ ) ਪੰਜਾਬ ਅੰਦਰ ਘਰਾਂ ਅਤੇ ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ‘ਚ ਅਣਐਲਾਨੇ ਕੱਟ ਲਗਾ ਕੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਉੱਪਰ ਲੋਕਾਂ ’ਤੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਾਉਦਿਆਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਸੂਬੇ ਭਰ ‘ਚ ਉੇਲੀਕੇ ਰੋਸ ਪ੍ਰਦਰਸ਼ਨਾਂ ਦੀ ਲੜੀ ’ਚ ਅੱਜ ਹਲਕਾ ਤਲਵੰਡੀ ਸਾਬੋ … Read more

‘ਆਪਣੀ ਖੇਤੀ’ ਵੱਲੋਂ ਕਿਸਾਨਾਂ ਨੂੰ ਮਿੱਟੀ ਜਾਂਚ ਰਿਪੋਰਟ ਸੌਂਪੀ ਗਈ

ਤਲਵੰਡੀ ਸਾਬੋ ,16 ਸਤੰਬਰ (ਅੰਮ੍ਰਿਤ ਮਲਕਾਣਾ)‘ਆਪਣੀ ਖੇਤੀ’ ਵੱਲੋਂ ਹੁਨਰਦੀਪ ਸਿੰਘ ਬਰਾੜ ਅਤੇ ਤਰਨਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਚਲਾਏ ਜਾ ਰਹੇ ਨਰਮੇ ਦੀ ਸੁਚੱਜੀ ਕਾਸ਼ਤ ਸਬੰਧੀ ਪ੍ਰੋਜੈਕਟ ਤਹਿਤ ਪਿੰਡ ਨਬੀਮਪੁਰਾ ਵਿਚ ਮਿੱਟੀ ਦੀ ਜਾਂਚ ਰਿਪੋਰਟ ਕਿਸਾਨਾਂ ਨੂੰ ਸੌਂਪੀ ਗਈ ।ਇਸ ਪ੍ਰੋਜੈਕਟ ਤਹਿਤ ਲਗਭਗ ਨੱਬੇ ਕਿਸਾਨ ਵੀਰਾਂ ਨੇ ਮਿੱਟੀ ਜਾਂਚ ਕਰਵਾਈ ਅਤੇ ਆਪਣੀ ਰਿਪੋਰਟ ਪ੍ਰਾਪਤ ਕੀਤੀ। … Read more

ਬਿਜਲੀ ਦੇ ਅਣਐਲਾਨੇ ਕੱਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਿਜਲੀ ਘਰ ਅੱਗੇ ਰੋਸ ਪ੍ਰਦਰਸ਼ਨ

ਸੰਗਤ ਮੰਡੀ 16,ਸਤੰਬਰ (ਅਮਨ ਸਰਦਾਰਗੜ੍ਹ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਵਿੱਚ ਬਿਜਲੀ ਦੇ ਅਣਐਲਾਨੇ ਕੱਟਾਂ ਅਤੇ ਬਿਜਲੀ ਸਪਲਾਈ ਨਾਲ ਜੁੜੀਆਂ ਸਮੱਸਿਆਵਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਸੰਗਤ ਮੰਡੀ ਦੇ ਬਿਜਲੀ ਘਰ ਅੱਗੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਓਐਸਡੀ ਗੁਰਚਰਨ … Read more