ਸੰਗਤ ਮੰਡੀ ਦੇ ਮੇਨ ਬਾਜ਼ਾਰ ਦੀ ਆਰਸੀਸੀ ਸੜ੍ਹਕ ਦਾ ਨਿਰਮਾਣ ਕਾਰਜ ਸ਼ੁਰੂ

-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਅਤੇ ਨਗਰ ਕੌਂਸਲ ਪ੍ਰਧਾਨ ਰਾਹੁਲ ਗੋਇਲ ਨੇ ਕੀਤਾ ਉਦਘਾਟਨ- ਸੰਗਤ ਮੰਡੀ, 18 ਸਤੰਬਰ (ਅਮਨ ਸਰਦਾਰਗੜ੍ਹ )ਸੰਗਤ ਮੰਡੀ ਦੇ ਮੇਨ ਬਾਜ਼ਾਰ ਦੀ ਲੰਮੇ ਸਮੇਂ ਤੋਂ ਚੱਲ ਰਹੀ ਸੜ੍ਹਕ ਦੀ ਸਮੱਸਿਆ ਦੇ ਹੱਲ ਵੱਲ ਕਦਮ ਚੁੱਕਦਿਆਂ ਅੱਜ ਆਰਸੀਸੀ ਸੜ੍ਹਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਗਈ। ਸੜ੍ਹਕ ਦੇ … Read more