‘ਨਸ਼ਾ ਮੁਕਤ ਪੰਜਾਬ’ ਯਾਤਰਾ ਦੀਆਂ ਅੰਤਿਮ ਤਿਆਰੀਆਂ ਦਾ ਭਾਜਪਾ ਜ਼ਿਲ੍ਹਾ ਪ੍ਰਧਾਨ ਮਲੂਕਾ ਨੇ ਲਿਆ ਜਾਇਜ਼ਾ
-ਨਸ਼ਿਆਂ ਖਿਲਾਫ਼ ਯਾਤਰਾ ਚ ਆਮ ਲੋਕਾਂ ਨੂੰ ਸ਼ਾਮਿਲ ਹੋਣ ਦੀ ਕੀਤੀ ਅਪੀਲ- ਤਲਵੰਡੀ ਸਾਬੋ 20 ਸਤੰਬਰ (ਅੰਮ੍ਰਿਤ ਮਲਕਾਣਾ ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਭਰ ‘ਚ ਕੱਢੀਆਂ ਜਾਣ ਵਾਲੀਆਂ ਚਾਰ ‘ਨਸ਼ਾ ਮੁਕਤ ਪੰਜਾਬ’ ਯਾਤਰਾਵਾਂ ਦੀ ਲੜੀ ‘ਚ ਦੂਜੀ ਯਾਤਰਾ ਦੇ 21 ਸਤੰਬਰ ਨੂੰ ਤਲਵੰਡੀ ਸਾਬੋ ਤੋਂ ਆਰੰਭਤਾ ਸਬੰਧੀ ਅਨਾਜ ਮੰਡੀ ਤਲਵੰਡੀ ਸਾਬੋ ‘ਚ ਕੀਤੀਆਂ ਅੰਤਿਮ … Read more

