ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ
ਤਲਵੰਡੀ ਸਾਬੋ,21 ਸਤੰਬਰ (ਅੰਮ੍ਰਿਤ ਮਲਕਾਣਾ ) ਨਸ਼ਾ ਮੁਕਤ ਪੰਜਾਬ ਯਾਤਰਾ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚ ਚੁੱਕੀ ਹੈ।ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ,ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ,ਭਾਜਪਾ ਇੰਚਾਰਜ ਸਤੀਸ਼ ਪੂਨੀਆ,ਤਰੁਣ ਚੁਘ,ਸੁਨੀਲ ਕੁਮਾਰ ਜਾਖੜ,ਮਨਪ੍ਰੀਤ ਸਿੰਘ ਬਾਦਲ ਸਮੇਤ ਵੱਡੀ ਗਿਣਤੀ ਭਾਜਪਾ ਆਗੂ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ।ਇਸ … Read more

