ਨਸ਼ਾ ਮੁਕਤ ਪੰਜਾਬ ਯਾਤਰਾ ਦਾ ਬਠਿੰਡਾ ਦਿਹਾਤੀ ਦੇ ਪਿੰਡ ਘੁੱਦਾ ਪੁੱਜਣ ’ਤੇ ਭਰਵਾਂ ਸਵਾਗਤ

ਗੱਡੀਆਂ ਦੇ ਕਾਫ਼ਲੇ ਨਾਲ ਪੁੱਜੇ ਭਾਜਪਾ ਆਗੂ ਤੇ ਵਰਕਰ ਸੰਗਤ ਮੰਡੀ, 22 ਸਤੰਬਰ (ਅਮਨ ਸਰਦਾਰਗੜ੍ਹ )ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਬਠਿੰਡਾ ਦਿਹਾਤੀ ਹਲਕੇ ਦੇ ਪਿੰਡ ਘੁੱਦਾ ਵਿਖੇ ਪੁੱਜਣ ’ਤੇ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਹ ਯਾਤਰਾ … Read more

ਬੀਕੇਯੂ ਡਕੌਂਦਾ ਧਨੇਰ ਜਥੇਬੰਦੀ ਨੂੰ ਸਦਮਾ-ਸੁਖਦੇਵ ਸਿੰਘ ਬੁੱਟਰ ਦਾ ਦਿਹਾਂਤ

ਸੁਖਦੇਵ ਸਿੰਘ ਬੁੱਟਰ ਪਿੰਡ ਜੋਧਪੁਰ ਬੱਗਾ ਉਰਫ਼ ਫੱਲ੍ਹੜ ਦੇ ਬੜੇ ਨੇਕ ਦਿਲ ਦੇ ਇਨਸਾਨ ਸਨ ਸੰਗਤ ਮੰਡੀ, 22 ਸਤੰਬਰ (ਅਮਨ ਸਰਦਾਰਗੜ੍ਹ )ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਜਥੇਬੰਦੀ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਜਥੇਬੰਦੀ ਦੇ ਸਤਿਕਾਰਯੋਗ ਆਗੂ ਸੁਖਦੇਵ ਸਿੰਘ ਬੁੱਟਰ ਦਾ ਅਚਾਨਕ ਬਿਮਾਰੀ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਨਾਲ ਪਰਿਵਾਰ, ਰਿਸ਼ਤੇਦਾਰਾਂ ਅਤੇ … Read more

ਸਾਲੀ ਦੇ ਵਿਆਹ ਦੀ ਖੁਸ਼ੀ ਵਿੱਚ ਜੀਜੇ ‘ਤੇ ਪਰਿਵਾਰ ਵੱਲੋਂ ਖੂਨਦਾਨ

ਮਾਨਵਤਾ ਭਲਾਈ ਲਈ ਕੀਤੇ ਇਸ ਉਪਰਾਲੇ ਦੀ ਇਲਾਕੇ ਵਿੱਚ ਹੋ ਰਹੀ ਸ਼ਲਾਘਾ ਰਾਮਾਂ ਮੰਡੀ, 22 ਸਤੰਬਰ (ਅਮਨ ਸਰਦਾਰਗੜ੍ਹ) ਆਮ ਤੌਰ ’ਤੇ ਵਿਆਹ ਸਮਾਗਮਾਂ ਦੌਰਾਨ ਰਿਸ਼ਤੇਦਾਰਾਂ ਵਿੱਚ ਛੋਟੇ-ਮੋਟੇ ਮਨਮੁਟਾਅ ਜਾਂ ਵਿਵਾਦ ਦੀਆਂ ਗੱਲਾਂ ਸੁਣਨ ਨੂੰ ਮਿਲਦੀਆਂ ਹਨ ਪਰ ਰਾਮਾਂ ਪਿੰਡ ਦੇ ਵਸਨੀਕ ਹਰਪ੍ਰੀਤ ਸਿੰਘ ਇੰਸਾਂ ਅਤੇ ਉਨ੍ਹਾਂ ਦੇ ਪਰਿਵਾਰ ਨੇ ਆਪਣੀ ਸਾਲੀ ਦੇ ਵਿਆਹ ਦੀ ਖੁਸ਼ੀ … Read more