ਜਗਦੀਪ ਸਿੰਘ ਗਹਿਰੀ ਨੇ ਹਲਕਾ ਬਠਿੰਡਾ ਦਿਹਾਤੀ ’ਚ ਵਧਾਈਆਂ ਸਰਗਰਮੀਆਂ

ਸੰਗਤ ਮੰਡੀ, 25 ਸਤੰਬਰ (ਅਮਨ ਸਰਦਾਰਗੜ੍ਹ) ਸ਼੍ਰੋਮਣੀ ਅਕਾਲੀ ਦਲ (ਬਾਦਲ) ਐਸ.ਸੀ ਵਿੰਗ ਦੇ ਕੌਮੀ ਮੀਤ ਪ੍ਰਧਾਨ ਜਗਦੀਪ ਸਿੰਘ ਗਹਿਰੀ ਵੱਲੋਂ ਹਲਕਾ ਬਠਿੰਡਾ ਦਿਹਾਤੀ ’ਚ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਨਿੱਜੀ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਸ ਲੜੀ … Read more