ਸਾਹਿਤ ਸਿਰਜਣਾ ਮੰਚ , ਬਠਿੰਡਾ ਵੱਲੋਂ ‘ਧਰਤ ਪਿਆਸੀ’ ਪੁਸਤਕ ‘ਤੇ ਵਿਚਾਰ ਗੋਸ਼ਟੀ ਅਤੇ ਕਵੀ ਦਰਬਾਰ ਕਰਵਾਇਆ

ਬਠਿੰਡਾ, 29 ਸਤੰਬਰ(ਗੁਰਸੇਵਕ ਸਿੰਘ ਚੁੱਘੇ ਖੁਰਦ ) ਸਾਹਿਤ ਸਿਰਜਣਾ ਮੰਚ (ਰਜਿ.) ਬਠਿੰਡਾ ਵੱਲੋਂ ਉੱਘੇ ਰੁਬਾਈਕਾਰ ਅਤੇ ਜਥੇਬੰਦਕ ਆਗੂ ਸੁਖਦਰਸ਼ਨ ਗਰਗ ਦੇ ਸਚਿੱਤਰ ਰੁਬਾਈ ਸੰਗ੍ਰਹਿ ‘ਧਰਤ ਪਿਆਸੀ’ ‘ਤੇ ਇਥੋਂ ਦੇ ਟੀਚਰਜ਼ ਹੋਮ ਵਿਖੇ ਵਿਚਾਰ ਗੋਸ਼ਟੀ ਅਤੇ ਵਿਸ਼ਾਲ ਕਵੀ ਦਰਬਾਰ ਕਰਵਾਇਆ ਗਿਆ। ਇਸ ਵਿਚਾਰ ਗੋਸ਼ਟੀ ਦੀ ਪ੍ਰਧਾਨਗੀ ਉੱਘੇ ਕਵੀ ਅਤੇ ਭਾਸ਼ਾ ਵਿਭਾਗ, ਪੰਜਾਬ ਦੇ ਡਾਇਰੈਕਟਰ ਸ੍ਰੀ ਜਸਵੰਤ … Read more

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੇਂਦਰੀ ਯੂਨੀਵਰਸਿਟੀ ‘ਚ ਪੁਸਤਕ ਪ੍ਰਦਰਸ਼ਨੀ

ਨੰਦਗੜ੍ਹ ,29 ਸਤੰਬਰ (ਯੰਗ ਪੀਡੀਆ ਨਿਊਜ਼) ਕੇਂਦਰੀ ਯੂਨੀਵਰਸਿਟੀ ਪੰਜਾਬ (ਬਠਿੰਡਾ) ਦੇ ਵਿਿਦਆਰਥੀਆਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੇਂਦਰੀ ਯੂਨੀਵਰਸਿਟੀ ‘ਚ ਪੁਸਤਕ ਪ੍ਰਦਰਸ਼ਨੀ ਲਗਾ ਕੇ ਸ਼ਹੀਦ ਦਾ ਜਨਮ ਦਿਹਾੜਾ ਮਨਾਇਆ ਗਿਆ। ਪ੍ਰੈੱਸ-ਬਿਆਨ ਜਾਰੀ ਕਰਦਿਆਂ ਯੂਨੀਵਰਸਿਟੀ ਦੇ ਵਿਿਦਆਰਥੀ ਗੁਰਦਾਤ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸੁਪਨਿਆ ਦਾ ਸਮਾਜ ਹਾਲੇ ਤੱਕ ਨਹੀਂ ਆਇਆ। … Read more

ਸਰਕਾਰੀ ਰਿਪੁਦਮਨ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮੌਕੇ ਵਿਸ਼ੇਸ਼ ਲੈਕਚਰ ਆਯੋਜਿਤ

-ਹਿਸਟਰੀ ਵਿਭਾਗ ਦੇ ਡਾ. ਅਮਰਿੰਦਰ ਸਿੰਘ ਨੇ ਵਿਿਦਆਰਥੀਆਂ ਨੂੰ ਨਸ਼ੇ ਤੋਂ ਦੂਰ ਰਹਿਣ ਦੀ ਸਹੁੰ ਚੁਕਾਈ- ਨਾਭਾ, 29 ਸਤੰਬਰ(ਯੰਗ ਪੀਡੀਆ ਨਿਊਜ਼) ਸਰਕਾਰੀ ਰਿਪੁਦਮਨ ਕਾਲਜ, ਨਾਭਾ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ 119ਵੇਂ ਜਨਮ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ ਲੈਕਚਰ ਕਰਵਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਸ੍ਰੀ ਸ਼ਾਮ ਸੁੰਦਰ ਸ਼ਰਮਾ ਦੀ ਯੋਗ ਅਗਵਾਈ ਹੇਠ ਹੋਏ … Read more

ਪੱਕਾ ਕਲਾਂ ’ਚ ਕੈਂਸਰ ਦਾ ਕਹਿਰ! ਇੱਕ ਹਫ਼ਤੇ ’ਚ ਦੋ ਮੌਤਾਂ; ਕਰੀਬ ਦੋ ਦਰਜਨ ਲੋਕ ਬਿਮਾਰੀ ਨਾਲ ਜੂਝ ਰਹੇ

ਪਿੰਡ ਵਾਸੀਆਂ ’ਚ ਦਹਿਸ਼ਤ ਤੇ ਚਿੰਤਾ ਦਾ ਮਾਹੌਲ, ਕਿਸਾਨ ਯੂਨੀਅਨ ਨੇ ਸਰਕਾਰ ਤੋਂ ਵਿਸ਼ੇਸ਼ ਸਰਵੇ ਅਤੇ ਸਿਹਤ ਜਾਂਚ ਕੈਂਪ ਲਗਾਉਣ ਦੀ ਕੀਤੀ ਮੰਗ ਸੰਗਤ ਮੰਡੀ, 29 ਸਤੰਬਰ (ਅਮਨ ਸਰਦਾਰਗੜ੍ਹ) ਬਠਿੰਡਾ ਜ਼ਿਲ੍ਹੇ ਦੇ ਪਿੰਡ ਪੱਕਾ ਕਲਾਂ ਵਿੱਚ ਕੈਂਸਰ ਦੀ ਬਿਮਾਰੀ ਨੇ ਲੋਕਾਂ ਦੇ ਦਿਲਾਂ ਵਿੱਚ ਡਰ ਅਤੇ ਚਿੰਤਾ ਪੈਦਾ ਕਰ ਦਿੱਤੀ ਹੈ। ਪਿਛਲੇ ਇੱਕ ਹਫ਼ਤੇ ਦੌਰਾਨ … Read more

ਹਰੇਕ 9 ਮਿੰਟ ਵਿੱਚ ਦੁਨੀਆ ਵਿੱਚ ਇੱਕ ਵਿਅਕਤੀ ਦੀ ਰੈਬੀਜ਼ ਨਾਲ ਮੌਤ ਹੁੰਦੀ ਹੈ: ਪ੍ਰਿੰਸੀਪਲ ਡਾ. ਬਿਮਲ ਸ਼ਰਮਾ

ਸੰਗਤ ਮੰਡੀ, 29 ਸਤੰਬਰ (ਅਮਨ ਸਰਦਾਰਗੜ੍ਹ) ਵਿਸ਼ਵ ਰੈਬੀਜ਼ ਦਿਵਸ ਮੌਕੇ ਰੈਬੀਜ਼ ਦੀ ਬਿਮਾਰੀ ਤੋਂ ਬਚਾਅ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰਿੰਸੀਪਲ ਡਾ. ਬਿਮਲ ਸ਼ਰਮਾ ਨੇ ਕਿਹਾ ਕਿ ਰੈਬੀਜ਼ ਇੱਕ ਗੰਭੀਰ ਵਾਇਰਲ ਬਿਮਾਰੀ ਹੈ ਜੋ ਆਮ ਤੌਰ ’ਤੇ ਸੰਕਰਮਿਤ ਜਾਨਵਰ ਦੇ ਕੱਟਣ ਜਾਂ ਉਸ ਦੀ ਲਾਰ ਦੇ ਜ਼ਖ਼ਮ ਨਾਲ ਸੰਪਰਕ ਵਿੱਚ ਆਉਣ ਕਾਰਨ … Read more

ਜਰਨਲਿਸਟ ਪ੍ਰੈੱਸ ਕਲੱਬ ਰਜਿ: ਪੰਜਾਬ ਦੇ ਚੇਅਰਮੈਨ ਮਾਲਵਾ ਜੋਨ ਜਸਵੀਰ ਸਿੰਘ ਸਿੱਧੂ ਨੂੰ ਸਦਮਾ- ਸਾਲੇ ਦਾ ਦਿਹਾਂਤ

ਸੰਗਤ ਮੰਡੀ 29 ਸਤੰਬਰ (ਅਮਨ ਸਰਦਾਰਗੜ੍ਹ) ਜਰਨਲਿਸਟ ਪ੍ਰੈੱਸ ਕਲੱਬ ਰਜਿ: ਪੰਜਾਬ ਦੇ ਚੇਅਰਮੈਨ ਮਾਲਵਾ ਜੋਨ ਜਸਵੀਰ ਸਿੰਘ ਸਿੱਧੂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਾਲੇ ਦਾ ਦਿਹਾਂਤ ਹੋ ਗਿਆ। ਇਸ ਦੁੱਖਦਾਈ ਖ਼ਬਰ ਨਾਲ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ।ਇਸ ਦੁਖਦਾਈ ਘੜੀ ਵਿੱਚ ਜਰਨਲਿਸਟ ਪ੍ਰੈੱਸ ਕਲੱਬ ਰਜਿ: … Read more

ਹਲਕਾ ਤਲਵੰਡੀ ਸਾਬੋ ਦੇ ਪਿੰੰਡਾਂ ਦੇ ਵਿਕਾਸ ਕਾਰਜਾਂ ਲਈ ਬੀਬਾ ਹਰਸਿਮਰਤ ਕੌਰ ਬਾਦਲ ਨੇ ਵੰਡੇ ਕਰੀਬ 65 ਲੱਖ ਰੁਪਏ

ਤਲਵੰਡੀ ਸਾਬੋ 29 ਸਤੰਬਰ (ਅੰਮ੍ਰਿਤ ਮਲਕਾਣਾ ) ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਦੀ ਸਿਫ਼ਾਰਿਸ਼ ਮੁਤਾਬਿਕ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾ ਦਿੱਤੀਆਂ ਗਈਆਂ ਤੇ ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ ਬੀਬਾ ਬਾਦਲ ਵੱਲੋਂ ਹਲਕੇ ‘ਚ ਕਰੀਬ 65 … Read more

ਮੰਗਾਂ ਸਬੰਧੀ ਆਂਗਣਵਾੜੀ ਮੁਲਾਜ਼ਮ ਯੂਨੀਅਨ 1 ਅਕਤੂਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ‘ਚ ਕਰੇਗੀ ਪ੍ਰਦਰਸ਼ਨ-ਬਲਾਕ ਪ੍ਰਧਾਨ

ਤਲਵੰਡੀ ਸਾਬੋ 29 ਸਤੰਬਰ (ਅੰਮ੍ਰਿਤ ਮਲਕਾਣਾ ) ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ ਪਰ ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ/ਹੈਲਪਰਾਂ ਦਾ ਅਜੇ ਤੱਕ ਕੋਈ ਮਸਲਾ ਹੱਲ ਨਹੀ ਕੀਤਾ ਜਿਸਦੇ ਚਲਦਿਆਂ ਜਥੇਬੰਦੀ ਵੱਲੋਂ 1 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ … Read more

ਅੇੈੱਲ.ਪੀ.ਯੂ ਵਿਵਾਦ ਤੋਂ ਬਾਅਦ ਜ਼ਿਲ੍ਹੇ ਦੇ ਉੱਚ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀ ਪਹੁੰਚੇ ਗੁਰੂ ਕਾਸ਼ੀ ਯੂਨੀਵਰਸਿਟੀ

ਵਿਿਦਆਰਥੀਆਂ ਨਾਲ ਰਚਾਇਆ ਸੰਵਾਦ;ਸੁਣੀਆਂ ਮੁਸ਼ਕਿਲਾਂ,ਅਫ਼ਵਾਹਾਂ ਤੋਂ ਬਚਣ ਲਈ ਕੀਤਾ ਪ੍ਰੇਰਿਤ   ਤਲਵੰਡੀ ਸਾਬੋ,29 ਸਤੰਬਰ (ਅੰਮ੍ਰਿਤ ਮਲਕਾਣਾ ) ਚਿਤਕਾਰਾ ਯੂਨੀਵਰਸਿਟੀ ‘ਚ ਹਿੰਸਕ ਘਟਨਾਵਾਂ ਤੋਂ ਬਾਅਦ ਸੂਬੇ ਦੀ ਨਾਮੀ ਨਿੱਜੀ ਯੂਨੀਵਰਸਿਟੀ ਲਵਲੀ ਪ੍ਰਫੈਸ਼ਨਲ ਯੂਨੀਵਰਸਿਟੀ ਫਗਵਾੜਾ ‘ਚ ਲੰਘੀ ਸ਼ਾਮ ਵਾਪਰੀਆਂ ਸਾੜਫੂਕ ਅਤੇ ਹਿੰਸਕ ਘਟਨਾਵਾਂ ਤੋਂ ਬਾਅਦ ਜ਼ਿਲ੍ਹਾ ਬਠਿੰਡਾ ਦੇ ਉੱਚ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਅੱਜ ਸੂਬੇ ਦੀਆਂ … Read more