10 ਅਕਤੂਬਰ ਦੀ ਸੰਗਰੂਰ ਰੈਲੀ ਵਿੱਚ ਜ਼ਿਲ੍ਹਾ ਬਠਿੰਡਾ ਵੱਲੋਂ ਮੁਲਾਜ਼ਮ ਅਤੇ ਪੈਨਸ਼ਨਰ ਕਰਨਗੇ ਭਰਵੀਂ ਸ਼ਮੂਲੀਅਤ

ਬਠਿੰਡਾ, 1 ਅਕਤੂਬਰ ( ਗੁਰਸੇਵਕ ਸਿੰਘ ਚੁੱਘੇ ਖੁਰਦ ) ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ‘ਤੇ ਅਧਾਰਤ ਬਣੀ ਸਾਂਝੀ ਤਾਲਮੇਲ ਕਮੇਟੀ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਸਾਥੀ ਗਗਨਦੀਪ ਸਿੰਘ ਭੁੱਲਰ ਸੂਬਾ ਕਨਵੀਨਰ ਦੀ ਪ੍ਰਧਾਨਗੀ ਹੇਠ ਟੀਚਰਜ਼ ਹੋਮ ਬਠਿੰਡਾ ਵਿਖੇ ਹੋਈ। ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਤੋਂ ਆਗੂਆਂ ਨੇ ਭਾਗ ਲਿਆ। ਇਸ ਮੀਟਿੰਗ ਵਿੱਚ ਸਾਰੇ … Read more

ਪੰਜਾਬ ਦੇ 25 ਹਿੰਦੀ ਸਾਹਿਤਕਾਰਾਂ ਨੂੰ ‘ਪੰਜਾਬ ਹਿੰਦੀ ਸਾਹਿਤ ਰਤਨ’ ਸਨਮਾਨ

ਅੰਮ੍ਰਿਤਸਰ;01 ਅਕਤੂਬਰ(ਯੰਗ ਪੀਡੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਹਿੰਦੀ ਵਿਭਾਗ ਵੱਲੋਂ ‘ਹਿੰਦੀ ਪਖਵਾੜਾ-2026’ ਤਹਿਤ ਪੰਜਾਬ ਦੀ ਹਿੰਦੀ ਸਾਹਿਤਕ ਪਰੰਪਰਾ ਨੂੰ ਸਮ੍ਰਿੱਧ ਕਰਨ ਵਾਲੇ 25 ਪ੍ਰਸਿੱਧ ਸਾਹਿਤਕਾਰਾਂ ਨੂੰ ‘ਪੰਜਾਬ ਹਿੰਦੀ ਸਾਹਿਤ ਰਤਨ’ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਾਹਿਤ ਅਤੇ ਖੋਜ ਦੇ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਲਈ ਤਿੰਨ ਸਾਹਿਤਕਾਰਾਂ ਨੂੰ ਵਿਸ਼ੇਸ਼ ਸ਼੍ਰੇਣੀ ਦੇ … Read more

6 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

  ਸੰਗਤ ਮੰਡੀ, 1 ਅਕਤੂਬਰ (ਅਮਨ ਸਰਦਾਰਗੜ੍ਹ)ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸੰਗਤ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਕਰ ਰਹੇ ਸਨ। … Read more

ਪਿੰਡ ਕੋਟਸ਼ਮੀਰ ਤੋਂ ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਡੋਰ-ਟੂ-ਡੋਰ ਮੁਹਿੰਮ ਦਾ ਕੀਤਾ ਆਗਾਜ਼

ਬਠਿੰਡਾ ਦਿਹਾਤੀ ਹਲਕੇ ਦੇ ਪਿੰਡਾਂ ਵਿੱਚ ਘਰ-ਘਰ ਪਹੁੰਚ ਕੇ ਕਾਂਗਰਸ ਦੀ ਵਿਚਾਰਧਾਰਾ ਲੋਕਾਂ ਤੱਕ ਪਹੁੰਚਾਉਣ ਦਾ ਐਲਾਨ ਬਠਿੰਡਾ, 1 ਅਕਤੂਬਰ (ਗੁਰਸੇਵਕ ਚੁੱਘੇ ਖੁਰਦ) ਸਾਬਕਾ ਵਿਧਾਇਕਾ ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਵਿੱਚ ਆਪਣੀ ਸਿਆਸੀ ਸਰਗਰਮੀ ਨੂੰ ਹੋਰ ਤੇਜ਼ ਕਰਦਿਆਂ ਵੀਰਵਾਰ ਨੂੰ ਪਿੰਡ ਕੋਟਸ਼ਮੀਰ ਤੋਂ ਡੋਰ-ਟੂ-ਡੋਰ ਪ੍ਰਚਾਰ ਮੁਹਿੰਮ ਦਾ ਆਗਾਜ਼ ਕੀਤਾ। ਇਸ … Read more

ਸਰਕਾਰੀ ਰਿਪੂਦਮਨ ਕਾਲਜ ਵਿਖੇ ਮਹਾਤਮਾ ਗਾਂਧੀ ਜੀ ਦੇ ਜੀਵਨ ਅਤੇ ਸਿਧਾਂਤਾਂ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਦਾ ਆਯੋਜਨ

-ਇਤਿਹਾਸ ਵਿਭਾਗ ਦੇ ਡਾ. ਅਮਰਿੰਦਰ ਸਿੰਘ ਨੇ ਮਹਾਤਮਾ ਗਾਂਧੀ ਜੀ ਦੇ ਅਹਿੰਸਾ ਅਤੇ ਸੱਚ ਦੇ ਸਿਧਾਂਤਾਂ ‘ਤੇ ਪਾਇਆ ਚਾਨਣਾ- ਨਾਭਾ 01 ਅਕਤੂਬਰ(ਯੰਗ ਪੀਡੀਆ ਨਿਊਜ਼)ਸਰਕਾਰੀ ਰਿਪੂਦਮਨ ਕਾਲਜ, ਨਾਭਾ ਵਿਖੇ ਮਹਾਤਮਾ ਗਾਂਧੀ ਜੀ ਦੇ ਜੀਵਨ, ਅਹਿੰਸਾ ਦੇ ਸਿਧਾਂਤਾਂ ਅਤੇ ਆਜ਼ਾਦੀ ਸੰਗਰਾਮ ਵਿੱਚ ਪਾਏ ਯੋਗਦਾਨ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ … Read more

ਪਿੰਡ ਬੁੱਗਰਾਂ ਦੇ ਕਈ ਪਰਿਵਾਰਾਂ ਨੇ ਜੀਤਮਹਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਫੜ੍ਹਿਆ ਕਾਂਗਰਸ ਦਾ ਹੱਥ

ਮੌੜ ਮੰਡੀ, 30 ਸਤੰਬਰ (ਅੰਮ੍ਰਿਤ ਮਲਕਾਣਾ ) ਕਾਂਗਰਸ ਦੇ ਸੀਨੀਅਰ ਆਗੂ ਤੇ ਹਲਕਾ ਮੌੜ ‘ਚ ਕਾਂਗਰਸ ਦੀ ਅਗਵਾਈ ਕਰ ਰਹੇ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਵੱਲੋਂ ਹਲਕੇ ਦੇ ਪਿੰਡਾਂ ‘ਚ ਕਾਂਗਰਸੀ ਵਰਕਰਾਂ ਤੇ ਲੋਕਾਂ ਨਾਲ ਰਾਬਤੇ ਦੀ ਆਰੰਭੀ ਕੜੀ ਤਹਿਤ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੇ ਦੌਰ ਦੌਰਾਨ ਪਿੰਡ ਬੁੱਗਰਾਂ ‘ਚ ਉਦੋਂ ਕਾਂਗਰਸ ਪਾਰਟੀ ਨੂੰ ਵੱਡਾ … Read more

ਗੁਰੂ ਗ੍ਰੰਥ ਸਾਹਿਬ ਜੀ ਦੇ ‘ਸ਼ੁੱਧ ਪਾਠ ਬੋਧ ਸਮਾਗਮ’ ਦੀਆਂ ਤਿਆਰੀਆਂ ਸਬੰਧੀ ਹੋਈ ਮੀਟਿੰਗ-ਪੋਸਟਰ ਵੀ ਕੀਤਾ ਜਾਰੀ

ਤਲਵੰਡੀ ਸਾਬੋ 30 ਸਤੰਬਰ (ਅੰਮ੍ਰਿਤ ਮਲਕਾਣਾ ) ਸਿੱਖ ਕੌਮ ਦੀ ਮਹਾਨ ਧਾਰਮਿਕ ਸ਼ਖ਼ਸੀਅਤ ਸੰਤ ਬਾਬਾ ਅਤਰ ਸਿੰਘ ਜੀ ਦੀ 100 ਸਾਲਾ ਯਾਦ ਨੂੰ ਸਮਰਪਿਤ ਕਰਕੇ ਉਨ੍ਹਾਂ ਵੱਲੋਂ ਸਥਾਪਿਤ ਪ੍ਰਸਿੱਧ ਧਾਰਮਿਕ ਸੰਸਥਾ ਗੁਰਦੁਆਰਾ ਬੁੰਗਾ ਮਸਤੂਆਣਾ ਧਾਰਮਿਕ ਮਹਾਂ ਵਿਿਦਆਲਾ ਦਮਦਮਾ ਸਾਹਿਬ ‘ਚ ਕਰਵਾਏ ਜਾਣ ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ‘ਸ਼ੁੱਧ ਪਾਠ ਬੋਧ ਸਮਾਗਮ’ ਦੀਆਂ ਅੰਤਿਮ … Read more