ਬਠਿੰਡਾ ਪੁਲਿਸ ਵੱਲੋਂ ਵੱਖ-ਵੱਖ ਹੌਟਸਪੌਟ ਖੇਤਰਾਂ ਵਿੱਚ ਸਰਚ ਅਭਿਆਨ, 19 ਵਿਅਕਤੀ ਗ੍ਰਿਫ਼ਤਾਰ

ਐਨਡੀਪੀਐਸ ਐਕਟ ਤਹਿਤ 12 ਮੁਕੱਦਮੇ ਦਰਜ, 30.70 ਗ੍ਰਾਮ ਹੈਰੋਇਨ, 545 ਕੈਪਸੂਲ ਅਤੇ 100 ਨਸ਼ੀਲੀਆਂ ਗੋਲੀਆਂ ਬਰਾਮਦ   ਸੰਗਤ ਮੰਡੀ, 10 ਅਕਤੂਬਰ (ਅਮਨ ਸਰਦਾਰਗੜ੍ਹ) ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਬਠਿੰਡਾ ਪੁਲਿਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਹੌਟਸਪੌਟ ਖੇਤਰਾਂ ਵਿੱਚ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ। ਇਸ ਕਾਰਵਾਈ ਦੌਰਾਨ ਪੁਲਿਸ … Read more

ਤਖ਼ਤ ਸਾਹਿਬਾਨ ‘ਤੇ ਕੀਤੀ ਜਾਣ ਵਾਲੀ ਅਰਦਾਸ ਮੁਹਿੰਮ ਤਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚਿਆ ਜਥਾ

ਪ੍ਰਬੰਧ ਵਿੱਚ ਆਏ ਵਿਗਾੜ ਨੂੰ ਸੁਧਾਰਨ ਲਈ ਤੁਰੰਤ ਐਸ.ਜੀ.ਪੀ.ਸੀ ਚੋਣਾਂ ਕਰਵਾਈਆਂ ਜਾਣ – ਸ ਢੀਂਡਸਾ   ਤਲਵੰਡੀ ਸਾਬੋ -: 10 ਅਕਤੂਬਰ (ਅੰਮ੍ਰਿਤ ਮਲਕਾਣਾ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਣਾਉਣ ਵਾਸਤੇ ਸਾਡੇ ਬਜੁਰਗਾਂ ਨੇ ਲਾਸਾਨੀ ਸ਼ਹਾਦਤਾਂ ਦਿੱਤੀਆਂ ਅਤੇ ਲੰਮਾ ਸਮਾਂ ਜੇਲ੍ਹਾਂ ਵਿੱਚ ਤਸੀਹੇ ਝੱਲੇ ਸਨ। ਪਰ ਇਸ ਸੰਸਥਾ ਦੇ ਮੌਜੂਦਾ ਨਿਜਾਮ ਨੇ ਆਪਣੀਆ ਹਰਕਤਾਂ ਨਾਲ … Read more

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲੈਕਚਰ ਕਰਵਾਇਆ

ਮਾਨਸਿਕ ਤੰਦਰੁਸਤੀ ਵਿਿਦਆਰਥਣਾਂ ਦੇ ਸਰਬਪੱਖੀ ਵਿਕਾਸ ਲਈ ਬੇਹੱਦ ਜ਼ਰੂਰੀ: ਡਾ. ਸੇਵਕ ਸਿੰਘ ਤਲਵੰਡੀ ਸਾਬੋ,10 ਅਕਤੂਬਰ (ਅੰਮ੍ਰਿਤ ਮਲਕਾਣਾ)ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ ਵਿਖੇ ਕਾਮਰਸ ਵਿਭਾਗ ਅਤੇ ਮਾਤਾ ਨਾਨਕੀ ਜੀ ਅਕਾਦਮਿਕ ਅਤੇ ਧਾਰਮਿਕ ਮੁਫ਼ਤ ਵਿੱਦਿਆ ਯੋਜਨਾ ਕਮੇਟੀ ਦੇ ਸਾਂਝੇ ਉਪਰਾਲੇ ਸਦਕਾ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲੈਕਚਰ ਕਰਵਾਇਆ ਗਿਆ। ਇਸ ਮੌਕੇ ਡਾ. ਸੇਵਕ ਸਿੰਘ, ਅਨੰਦਪੁਰ ਸਾਹਿਬ … Read more

‘ਯੰਗ ਪੀਡੀਆ’ ਦਾ ਪਹਿਲਾ ਅੰਕ ਲੋਕ-ਅਰਪਣ

ਬਠਿੰਡਾ,10 ਅਕਤੂਬਰ (ਸੰਦੀਪ ਸ਼ੇਰਗਿੱਲ) ਪੰਜਾਬੀ ਅਖ਼ਬਾਰ ‘ਯੰਗ ਪੀਡੀਆ’ ਦਾ ਪਹਿਲਾ ਅੰਕ ਟੀਚਰ ਹੋਮ ਬਠਿੰਡਾ ਵਿਖੇ ਸਮੂਹ ਯੰਗ ਪੀਡੀਆ ਟੀਮ ਵੱਲੋਂ ਲੋਕ ਅਰਪਣ ਕੀਤਾ ਗਿਆ।ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਸੰਪਾਦਕ ਕੁਲਵਿੰਦਰ ਚਾਨੀ ਨੇ ਕਿਹਾ ਯੰਗ ਪੀਡੀਆ ਸ਼ੁਰੂ ਕਰਨ ਦਾ ਮੁੱਖ ਉਦੇਸ਼ ਨੌਜਵਾਨਾਂ ਦੀ ਆਵਾਜ਼ ਬਣਕੇ ਉਹਨਾਂ ਦੀਆਂ ਸਮੱਸਿਆਵਾਂ,ਵਿਚਾਰਾਂ ਅਤੇ ਇੱਛਾਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ ਤਾਂ … Read more

ਵੈਟਰਨਰੀ ਨਰਸ ਡੇਅ ਸਬੰਧੀ ਕੀਤਾ ਜਾਗਰੂਕ:ਵੈਟਰਨਰੀ ਡਾਕਟਰਾਂ ਨਾਲ ਮਿਲ ਕੇ ਵੈਟਰਨਰੀ ਨਰਸਾਂ ਹਸਪਤਾਲਾਂ ਅਤੇ ਕਲੀਨਕਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਰਦੀਆਂ ਹਨ ਮਦਦ-ਪ੍ਰਿੰਸੀਪਲ ਡਾਕਟਰ ਬਿਮਲ ਸ਼ਰਮਾ

ਵੈਟਰਨਰੀ ਨਰਸ ਡੇਅ ਹਰ ਸਾਲ ਅਕਤੂਬਰ ਮਹੀਨੇ ਦੇ ਦੂਜੇ ਸ਼ੁਕਰਵਾਰ ਨੂੰ ਮਨਾਇਆ ਜਾਂਦਾ ਹੈ।ਇਸ ਡੇਅ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾਕਟਰ ਬਿਮਲ ਸ਼ਰਮਾ ਨੇ ਦੱਸਿਆ ਕਿ ਇਸ ਦਿਨ ਦੀ ਸ਼ੁਰੂਆਤ ਆਸਟਰੇਲੀਆ ਵਿੱਚ ਵੈਟਰਨਰੀ ਨਰਸ ਕੌਂਸਲ ਆਫ਼ ਆਸਟਰੇਲੀਆ ਦੁਆਰਾ ਜਾਨਵਰਾਂ ਦੀ ਦੇਖਭਾਲ ਵਿੱਚ ਜਾਨਵਰਾਂ ਦੇ ਨਰਸਾਂ ਦੇ ਅਹਿਮ ਯੋਗਦਾਨ ਨੂੰ ਉਜਾਗਰ ਕਰਨ ਲਈ ਕੀਤੀ ਗਈ ਸੀ। ਸਮੇਂ … Read more