ਜ਼ਿਲ੍ਹਾ ਬਠਿੰਡਾ ਅਧੀਨ ਸਿਹਤ ਵਿਭਾਗ ਦੇ ਆਊਟਸੋਰਸ ਸਫ਼ਾਈ ਸੇਵਕ ਮੁਲਾਜ਼ਮਾਂ ਵੱਲੋਂ ਸਿਵਲ ਸਰਜਨ ਦਫ਼ਤਰ ਬਠਿੰਡਾ ਅੱਗੇ ਧਰਨਾ ਦੂਜੇ ਦਿਨ ਵੀ ਜਾਰੀ

ਸਫ਼ਾਈ ਸੇਵਕ ਮੁਲਾਜ਼ਮਾਂ ਦਾ ਠੇਕਾ ਨਿੱਜੀ ਕੰਪਨੀ ਨੂੰ ਦੇਣ ਦੇ ਰੋਸ ਵਜੋਂ 21 ਅਕਤੂਬਰ ਤੋਂ ਜਿਲ੍ਹਾ ਬਠਿੰਡਾ ਦੇ ਸਮੂਹ ਆਊਟਸੋਰਸ ਮੁਲਾਜ਼ਮਾਂ ਵੱਲੋਂ ਸਿਹਤ ਸੇਵਾਵਾਂ ਬੰਦ ਦਾ ਐਲਾਨ   ਬਠਿੰਡਾ, 16 ਅਕਤੂਬਰ (ਗੁਰਸੇਵਕ ਸਿੰਘ ਚੁੱਘੇ ਖੁਰਦ )ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਸਫ਼ਾਈ ਸੇਵਕ … Read more

ਗਲੋਬਲ ਹੈਂਡ ਵਾਸ਼ਿੰਗ ਡੇ ਸਬੰਧੀ ਕੀਤਾ ਜਾਗਰੂਕ:ਜੇਕਰ ਚੰਗੀ ਤਰ੍ਹਾਂ ਹੱਥ ਧੋ ਕੇ ਖਾਣਾ ਬਣਾਇਆ ਅਤੇ ਖਾਧਾ ਜਾਵੇ ਤਾਂ 90% ਬਿਮਾਰੀਆਂ ਉੱਤੇ ਕਾਬੂ ਪਾਇਆ ਜਾ ਸਕਦਾ ਹੈ-ਪ੍ਰਿੰਸੀਪਲ ਡਾਕਟਰ ਬਿਮਲ ਸ਼ਰਮਾ

  ਲੋਕਾਂ ਨੂੰ ਆਪਣੇ ਹੱਥਾਂ ਨੂੰ ਚੰਗੀ ਤਰ੍ਹਾਂ ਧੋਣ ਦੇ ਤਰੀਕਿਆਂ ਅਤੇ ਲਾਭਾਂ ਬਾਰੇ ਜਾਗਰੂਕ ਕਰਨ ਅਤੇ ਉਤਸਾਹਤ ਕਰਨ ਲਈ ਹਰ ਸਾਲ 15 ਅਕਤੂਬਰ ਨੂੰ ਗਲੋਬਲ ਹੈਂਡ ਵਾਸ਼ਿੰਗ ਡੇ ਮਨਾਇਆ ਜਾਂਦਾ ਹੈ। ਇਹ ਦਿਨ ਪਹਿਲੀ ਵਾਰ 2008 ਵਿੱਚ ਸਵੀਡਨ ਦੇ ਸਟਾਕ ਹੋਮ ਵਿੱਚ ਮਨਾਇਆ ਗਿਆ ਸੀ। ਸੰਯੁਕਤ ਰਾਸ਼ਟਰ ਮਹਾਂ ਸਭਾ ਨੇ ਬਾਅਦ ਵਿੱਚ 15 ਅਕਤੂਬਰ … Read more

ਰਾਮਾ ਮੰਡੀ ਨੇੜੇ ਰਜ਼ਵਾਹੇ ਵਿੱਚ ਪਾੜ ਪੈਣ ਕਾਰਨ ਕਿਸਾਨਾਂ ਦੀਆਂ ਪੱਕਣ ਕਿਨਾਰੇ ਝੋਨੇ ਦੀਆਂ ਫ਼ਸਲਾਂ ਵਿੱਚ ਭਰਿਆ ਪਾਣੀ

ਕਿਸਾਨਾਂ ਨੇ ਮੁਆਵਜ਼ੇ ਦੀ ਕੀਤੀ ਮੰਗ, ਪਾੜ ਨੂੰ ਬੰਦ ਕਰਨ ਲਈ ਨਹਿਰੀ ਵਿਭਾਗ ਵੱਲੋਂ ਜੇਸੀਬੀ ਭੇਜੀ ਗਈ ਰਾਮਾ ਮੰਡੀ,16 ਅਕਤੂਬਰ(ਰਾਮਪਾਲ ਅਰੋੜਾ/ਅੰਮ੍ਰਿਤ ਮਲਕਾਣਾ)ਰਾਮਾ ਮੰਡੀ ਨੇੜੇ ਲੰਘਦੇ ਰਜ਼ਵਾਹੇ ਵਿੱਚ ਪਾੜ ਪੈਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਵਿੱਚ ਪਾਣੀ ਭਰ ਗਿਆ। ਇਸ ਕਾਰਨ ਝੋਨੇ ਦੀ ਪੱਕਣ ਕਿਨਾਰੇ ਖੜ੍ਹੀ ਫ਼ਸਲ ਨੂੰ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਪ੍ਰਭਾਵਿਤ ਕਿਸਾਨਾਂ ਨੇ ਪ੍ਰਸ਼ਾਸਨ … Read more

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਨਿਊਜ਼ ਲੈਟਰ ਅਤੇ ਵਿਿਦਆਰਥੀ ਮੈਗਜ਼ੀਨ ਦੇ ਪੋਸਟਰ ਜਾਰੀ

ਤਲਵੰਡੀ ਸਾਬੋ, 16, ਅਕਤੂਬਰ (ਅੰਮ੍ਰਿਤ ਮਲਕਾਣਾ ) ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਨਿਊਜ਼ ਲੈਟਰ ਸਾਲ-2026 ਦੇ ਚੌਥੇ ਅੰਕ ਅਤੇ ਵਿਿਦਆਰਥੀ ਮੈਗਜ਼ੀਨ ਜੀ.ਕੇ.ਯੂ. ਪਰਵਾਜ਼ ਦੇ ਪੋਸਟਰ ਉੱਪ-ਕੁਲਪਤੀ ਡਾ. ਬਲਰਾਜ ਸਿੰਘ ਵੱਲੋਂ ‘ਵਰਸਿਟੀ ਕਾਨਫਰੰਸ ਹਾਲ ਵਿਖੇ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਜਾਰੀ ਕੀਤੇ ਗਏ।ਇਸ ਮੌਕੇ ਨਿਊਜ਼ ਲੈਟਰ ਦੇ ਐਡੀਟਰ ਇੰਨ ਚੀਫ਼ ਪਰੋ. ਵਾਈਸ ਚਾਂਸਲਰ ਡਾ. … Read more

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਵਿਿਦਆਰਥਣਾਂ ਨੇ ਜ਼ੋਨਲ ਯੁਵਕ ਮੇਲੇ ‘ਚ ਓਵਰਆਲ ਤੀਜਾ ਸਥਾਨ ਕੀਤਾ ਹਾਸਿਲ

ਤਲਵੰਡੀ ਸਾਬੋ 16 ਅਕਤੂਬਰ (ਅੰਮ੍ਰਿਤ ਮਲਕਾਣਾ ) ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦੀਆਂ ਵਿਿਦਆਰਥਣਾਂ ਨੇ ਜ਼ੋਨਲ ਯੁਵਕ ਮੇਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਤੀਜਾ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ।ਪ੍ਰਬੰਧਕਾਂ ਵੱਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਿਕ ਯੁਵਕ ਮੇਲੇ ਦੌਰਾਨ ਕਾਲਜ ਦੀਆਂ ਿਿਵਦਆਰਥਣਾਂ ਨੇ ਵੱਖ-ਵੱਖ ਸੱਭਿਆਚਾਰਕ,ਸਾਹਿਤਕ,ਸੰਗੀਤਕ ਅਤੇ ਕਲਾਤਮਕ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ … Read more

10 ਗ੍ਰਾਮ ਚਿੱਟੇ ਸਮੇਤ ਤਿੰਨ ਨੌਜਵਾਨ ਕਾਬੂ;ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ, ਪੁਲਿਸ ਵੱਲੋਂ ਅਗਲੀ ਕਾਰਵਾਈ ਸ਼ੁਰੂ

ਸੰਗਤ ਮੰਡੀ, 16 ਅਕਤੂਬਰ (ਅਮਨ ਸਰਦਾਰਗੜ੍ਹ) ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਥਰਾਲਾ ਪੁਲਿਸ ਚੌਕੀ ਦੀ ਟੀਮ ਨੇ ਤਿੰਨ ਨੌਜਵਾਨਾਂ ਨੂੰ 10 ਗ੍ਰਾਮ ਚਿੱਟੇ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਵਿਰੁੱਧ ਐੱਨਡੀਪੀਅੱੈਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪਥਰਾਲਾ ਪੁਲਿਸ ਚੌਂਕੀ ਦੇ ਇੰਚਾਰਜ ਧਰਮਵੀਰ ਸਿੰਘ … Read more

ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਦੇਣ ਲਈ ਪਿੰਡ ਘੁੱਦਾ ਵਿਖੇ ਕੈਂਡਲ ਮਾਰਚ

ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕਤਲ ਮਾਮਲੇ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਕੀਤੀ ਮੰਗ ਸੰਗਤ ਮੰਡੀ,16 ਅਕਤੂਬਰ (ਅਮਨ ਸਰਦਾਰਗੜ੍ਹ) ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਜਿੱਥੇ ਵੱਖ-ਵੱਖ ਵਰਗਾਂ ਵੱਲੋਂ ਰੋਸ ਪ੍ਰਗਟਾਇਆ ਜਾ ਰਿਹਾ ਹੈ, ਉੱਥੇ ਹੀ ਅੱਜ ਬਠਿੰਡਾ ਦਿਹਾਤੀ ਦੇ ਪਿੰਡ ਘੁੱਦਾ ਵਿਖੇ … Read more

ਰਾਮਾਂ ਮੰਡੀ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਮਾੜਾ ਹਾਲ, ਲੋਕ ਪ੍ਰੇਸ਼ਾਨ-ਕਈ-ਕਈ ਦਿਨ ਨਹੀਂ ਆਉਂਦਾ ਪਾਣੀ

  ਰਾਮਾਂ ਮੰਡੀ, 16 ਅਕਤੂਬਰ (ਰਾਮਪਾਲ ਅਰੋੜਾ)-ਰਾਮਾਂ ਮੰਡੀ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਮਾੜਾ ਹਾਲ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਕ ਪਾਸੇ ਮੰਡੀ ਦੇ ਕਈ ਇਲਾਕਿਆਂ ਵਿੱਚ ਕਈ-ਕਈ ਦਿਨ ਪੀਣ ਵਾਲੇ ਪਾਣੀ ਦੀ ਸਪਲਾਈ ਨਹੀਂ ਹੁੰਦੀ, ਜਦਕਿ ਦੂਜੇ ਪਾਸੇ ਜਦੋਂ ਪਾਣੀ ਦੀ ਸਪਲਾਈ ਹੁੰਦੀ ਹੈ ਤਾਂ … Read more