ਗਿਆਨ ਜਯੋਤੀ ਗਰਲਜ਼ ਕਾਲਜ ਨੇ ਲਗਾਇਆ ਕੌਮੀ ਸੇਵਾ ਯੋਜਨਾ ਕੈੰਪ

ਸੰਗਤ ਮੰਡੀ,25 ਅਕਤੂਬਰ (ਯੰਗ ਪੀਡੀਆ)ਸਥਾਨਕ ਗਿਆਨ ਜਯੋਤੀ ਗਰਲਜ਼ ਕਾਲਜ ਦੇ ਵਿਦਿਆਰਥੀਆਂ ਵੱਲੋਂ ਚੇਅਰਮੈਨ ਅਮਿਤ ਗੁਪਤਾ ਦੀ ਦਿਸ਼ਾ-ਨਿਰਦੇਸ਼ਨਾਂ ਅਨੁਸਾਰ ਪ੍ਰਿੰਸੀਪਲ ਮੈਡਮ ਰਮਨਦੀਪ ਕੌਰ ਚੱਠਾ ਦੀ ਅਗਵਾਈ ਅਤੇ ਪ੍ਰੋਗਰਾਮ ਅਫ਼ਸਰ ਧਰਮਬੀਰ ਚੱਠਾ ਦੀ ਨਿਗਰਾਨੀ ਹੇਠ ਪਿੰਡ ਮਹਿਤਾ ਵਿਖੇ ਕੌਮੀ ਸੇਵਾ ਯੋਜਨਾ (ਐੱਨ.ਐੱਸ.ਐੱਸ.) ਦਾ ਕੈੰਪ ਲਗਾਇਆ ਗਿਆ।ਕੈੰਪ ਦੌਰਾਨ ਵਿਦਿਆਰਥੀਆਂ ਵੱਲੋਂ ਪਿੰਡ ਦੀਆਂ ਸਾਂਝੀਆਂ ਥਾਵਾਂ ਦੀ ਸਾਫ਼ ਸਫ਼ਾਈ ਕੀਤੀ … Read more