ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਬਠਿੰਡਾ ਵੱਲੋਂ ਅੰਤਰ-ਸਕੂਲ ਯੁਵਕ ਮੇਲਾ 2026 ਕਰਵਾਇਆ
ਬਠਿੰਡਾ, 26 ਅਕਤੂਬਰ (ਗੁਰਸੇਵਕ ਸਿੰਘ ਚੁੱਘੇ ਖੁਰਦ )ਗੁਰੂ ਗੋਬਿੰਦ ਸਿੰਘ ਸਰਕਲ ਸਟੱਡੀ ਬਠਿੰਡਾ ਵੱਲੋਂ ਅੰਤਰ-ਸਕੂਲ ਯੁਵਕ ਮੇਲਾ ਲਿਟਲ ਫਲਾਵਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਵਿਖੇ ਕਰਵਾਇਆ ਗਿਆ ਜਿਸ ਵਿਚ 30 ਵੱਖ-ਵੱਖ ਸਕੂਲਾਂ ਲੱਗਪਗ 325 ਵਿਿਦਆਰਥੀਆਂ ਨੇ ਭਾਗ ਲਿਆ। ਇਸ ਮੇਲੇ ਵਿੱਚ ਕਵਿਸ਼ਰੀ, ਕਵਿਤਾਵਾਂ,ਕੁਇਜ਼ ਅਤੇ ਦਸਤਾਰਾਂ ਦੇ ਮੁਕਾਬਲੇ ਕਰਵਾਏ ਗਏ। ਸਕੂਲਾਂ ਦੇ ਵਿਿਦਆਰਥੀਆਂ ਨੇ ਇਹਨਾਂ ਮੁਕਾਬਲਿਆਂ … Read more

