ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 3 ਨਵੰਬਰ ਨੂੰ ਸ਼ਰਧਾ ਨਾਲ ਮਨ੍ਹਾਇਆ ਜਾਵੇਗਾ ਮਾਤਾ ਸਾਹਿਬ ਕੌਰ ਦਾ ਜਨਮ ਦਿਹਾੜਾ

ਜਥੇਦਾਰ ਬਾਬਾ ਟੇਕ ਸਿੰਘ ਦੇ ਨਿਰਦੇਸ਼ਾਂ ਮੁਤਾਬਿਕ ਮੁਹਤਬਰ ਸਖਸ਼ੀਅਤਾਂ ਨਾਲ ਤਿਆਰੀਆਂ ਸਬੰਧੀ ਕੀਤੀ ਮੀਟਿੰਗ-ਮੈਨੇਜਰ ਤਲਵੰਡੀ ਸਾਬੋ 26 ਅਕਤੂਬਰ (ਅੰਮ੍ਰਿਤ ਮਲਕਾਣਾ ) ਖ਼ਾਲਸੇ ਦੀ ਮਾਤਾ, ਮਾਤਾ ਸਾਹਿਬ ਕੌਰ ਜੀ ਦਾ ਪਾਵਨ ਜਨਮ ਦਿਹਾੜਾ 3 ਨਵੰਬਰ 2026 ਨੂੰ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ, ਭਾਵਨਾ ਅਤੇ … Read more

ਪਰਮਿੰਦਰ ਸਿੰਘ ਝੋਟਾ ਦੇ ਇਨਸਾਫ਼,ਨੌਜਵਾਨੀ ਦੀ ਚੜ੍ਹਦੀਕਲਾ ਲਈ 28 ਨੂੰ ਅਰਦਾਸ ‘ਚ ਸ਼ਾਮਲ ਹੋਣ ਸੰਗਤਾਂ-ਜਥੇ:ਬਾਬਾ ਟੇਕ ਸਿੰਘ

ਤਲਵੰਡੀ ਸਾਬੋ 26 ਅਕਤੂਬਰ (ਅੰਮ੍ਰਿਤ ਮਲਕਾਣਾ ) ਪੰਜਾਬ ਅੰਦਰ ਨਸ਼ਿਆਂ ਦੇ ਦੈਂਤ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹਾਦਤ ਦਾ ਜਾਮ ਪੀਣ ਵਾਲੇ ਨੌਜਵਾਨ ਭਾਈ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ‘ਚੋਂ ਕੱਢ ਕੇ ਚੜ੍ਹਦੀਕਲਾ ਵਿੱਚ ਲਿਆਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੋਏ ਆਦੇਸ਼ ਦੀ … Read more

ਕੁਲਦੀਪ ਸਿੰਘ ਫੱਗੂ ਨੇ ਕਮੇਟੀ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਦੀ ਕਾਰਜਸ਼ੈਲੀ ’ਤੇ ਲਾਏ ਦੋਸ਼

ਕਮੇਟੀ ਦਾ ਬਜਟ ਪਾਸ ਨਾ ਹੋਣਾ ਅਤੇ ਮੀਰੀ-ਪੀਰੀ ਮੈਡੀਕਲ ਕਾਲਜ ਦਾ ਪ੍ਰਬੰਧ ਨਾ ਸੰਭਾਲਣ ਕਰਕੇ ਸਿੱਖ ਸੰਗਤ ਵੱਲੋਂ ਕੀਤੇ ਜਾ ਰਹੇ ਸਵਾਲ-ਭਾਈ ਫੱਗੂ ਕਾਲਿਆਂਵਾਲ਼ੀ,26 ਅਕਤੂਬਰ(ਮਹਾਂਵੀਰ ਕਾਲਿਆਂਵਾਲ਼ੀ)ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਕੁਲਦੀਪ ਸਿੰਘ ਫੱਗੂ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਮੇਟੀ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਦੀ ਕਾਰਜਸ਼ੈਲੀ ’ਤੇ ਗੰਭੀਰ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ … Read more