ਵਿਸ਼ਵ ਸਟ੍ਰੋਕ ਦਿਵਸ: ਮੈਕਸ ਹਸਪਤਾਲ ਬਠਿੰਡਾ ਦੇ ਡਾਕਟਰਾਂ ਵੱਲੋਂ ਸਟ੍ਰੋਕ ਦੇ ਲੱਛਣਾਂ ਦੀ ਸਮੇਂ ਸਿਰ ਪਛਾਣ ਅਤੇ ਤੁਰੰਤ ਇਲਾਜ਼ ਦੀ ਮਹੱਤਤਾ ’ਤੇ ਜ਼ੋਰ
ਬਠਿੰਡਾ, 27 ਅਕਤੂਬਰ, (ਸੰਦੀਪ ਸ਼ੇਰਗਿੱਲ) ਹਰ ਸਾਲ 29 ਅਕਤੂਬਰ ਨੂੰ ਮਨਾਏ ਜਾਂਦੇ ਵਿਸ਼ਵ ਸਟ੍ਰੋਕ ਦਿਵਸ ਦੇ ਮੌਕੇ ’ਤੇ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ, ਬਠਿੰਡਾ ਦੇ ਡਾਕਟਰਾਂ ਨੇ ਸਟ੍ਰੋਕ (ਦਿਮਾਗੀ ਦੌਰਾ) ਦੇ ਸ਼ੁਰੂਆਤੀ ਲੱਛਣਾਂ ਦੀ ਪਛਾਣ ਕਰਨ ਅਤੇ ਬਿਨਾਂ ਦੇਰੀ ਤੁਰੰਤ ਡਾਕਟਰੀ ਸਹਾਇਤਾ ਲੈਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ।ਸਟ੍ਰੋਕ ਇੱਕ ਗੰਭੀਰ ਮੈਡੀਕਲ ਐਮਰਜੈਂਸੀ ਹੈ, ਜੋ ਉਸ ਸਮੇਂ … Read more

