ਵਿਸ਼ਵ ਸਟਰੋਕ ਦਿਵਸ : ਹਰ ਰੋਜ਼ ਘੱਟੋ ਘੱਟ 30 ਮਿੰਟ ਸੈਰ ਸਿਹਤ ਨੂੰ ਤੰਦਰੁਸਤ ਰੱਖਣ ਲਈ ਜਰੂਰੀ-ਪ੍ਰਿੰਸੀਪਲ ਡਾਕਟਰ ਬਿਮਲ ਸ਼ਰਮਾ
ਵਿਸ਼ਵ ਸਟਰੋਕ ਦਿਵਸ ਹਰ ਸਾਲ 29 ਅਕਤੂਬਰ ਨੂੰ ਸੰਸਾਰ ਭਰ ਵਿੱਚ ਮਨਾਇਆ ਜਾਂਦਾ ਹੈ। ਵਿਸ਼ਵ ਸਟਰੋਕ ਦਿਵਸ ਦੀ ਸ਼ੁਰੂਆਤ 2006 ਵਿੱਚ ਵਰਲਡ ਸਟਰੋਕ ਆਰਗਨਾਈਜੇਸ਼ਨ ਵੱਲੋਂ ਕੀਤੀ ਗਈ ਸੀ। ਇਸ ਦਿਨ ਨੂੰ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਦਿਮਾਗੀ ਦੌਰਿਆਂ ਤੋਂ ਬਚਣ ਅਤੇ ਇਸ ਦੇ ਤੁਰੰਤ ਇਲਾਜ ਸਬੰਧੀ ਜਾਗਰੂਕ ਕਰਨਾ ਹੁੰਦਾ ਹੈ। ਵਿਸ਼ਵ ਸਟਰੋਕ ਦਿਵਸ ਸਬੰਧੀ … Read more

