ਨੌਜਵਾਨ ਗੁਰਪਿੰਦਰ ਸਿੰਘ ਬੁੱਟਰ ਦੀ ਯਾਦ ਵਿੱਚ ਮਾਲਵਾ ਵੈਲਫੇਅਰ ਕਲੱਬ ਵੱਲੋਂ ਖੂਨਦਾਨ ਕੈਂਪ, 21 ਯੂਨਿਟ ਖੂਨ ਇਕੱਤਰ
ਨੇੜਲੇ ਪਿੰਡ ਬੰਗੀ ਨਿਹਾਲ ਸਿੰਘ ਦੇ ਸਮਾਜ ਸੇਵੀ ਮਾਲਵਾ ਵੈਲਫੇਅਰ ਕਲੱਬ ਵੱਲੋਂ ਪਿਛਲੇ ਦਿਨੀਂ ਅਚਾਨਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਨੌਜਵਾਨ ਗੱਭਰੂ ਗੁਰਭਿਦਰ ਸਿੰਘ ਬੁੱਟਰ ਦੀ ਯਾਦ ਨੂੰ ਸਮਰਪਿਤ ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ, ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ, ਰਿਸ਼ਤੇਦਾਰਾਂ, ਸਾਕ-ਸਬੰਧੀਆਂ ਅਤੇ … Read more

