ਮਾਤਾ ਸਾਹਿਬ ਕੌਰ ਜੀ: ਮਮਤਾ, ਸੇਵਾ ਅਤੇ ਪੰਥਕ ਸਾਂਝ ਦੀ ਪ੍ਰੇਰਨਾ

ਸਿੱਖ ਇਤਿਹਾਸ ਵਿੱਚ ਮਾਤਾ ਸਾਹਿਬ ਕੌਰ ਜੀ ਦਾ ਨਾਂ ਬੜੇ ਸਤਿਕਾਰ ਅਤੇ ਸ਼ਰਧਾ ਨਾਲ ਲਿਆ ਜਾਂਦਾ ਹੈ। ਖ਼ਾਲਸਾ ਪੰਥ ਦੀ ਮਾਤਾ ਵਜੋਂ ਸਤਿਕਾਰੇ ਜਾਂਦੇ ਮਾਤਾ ਜੀ ਦੀ ਯਾਦ ਸਾਨੂੰ ਮਮਤਾ, ਸੇਵਾ, ਸਮਰਪਣ ਅਤੇ ਸਾਂਝੀ ਜ਼ਿੰਮੇਵਾਰੀ ਦਾ ਸੁਨੇਹਾ ਦਿੰਦੀ ਹੈ। ਉਨ੍ਹਾਂ ਦਾ ਜਨਮ ਦਿਹਾੜਾ ਮਨਾਉਂਦਿਆਂ ਸਾਨੂੰ ਉਨ੍ਹਾਂ ਨਾਲ ਜੁੜੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ … Read more

ਪਿੰਡ ਫੁੱਲੋਖਾਰੀ ਦੇ ਕਰਮਜੀਤ ਸਿੰਘ ਬਾਬਾ ਦੀ ਮਿਹਨਤ ਲਿਆਈ ਰੰਗ; ਪੰਜਾਬ ਪੁਲਿਸ ਦੀ ਭਰਤੀ ਲਈ ਤਿਆਰ ਕੀਤੇ ਬੱਚਿਆਂ ਨੇ ਟਰਾਇਲ ਕੀਤੇ ਕਲੀਅਰ – ਬੱਚਿਆਂ ਦੀ ਕਾਮਯਾਬੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕੇਕ ਕੱਟ ਕੇ ਮਨਾਈ ਖੁਸ਼ੀ

ਤਲਵੰਡੀ ਸਾਬੋ ,2ਨਵੰਬਰ(ਅੰਮ੍ਰਿਤ ਮਲਕਾਣਾ)ਪਿੰਡ ਫੁੱਲੋਖਾਰੀ ਦੇ ਕਰਮਜੀਤ ਸਿੰਘ ਬਾਬਾ ਦੀ ਮਿਹਨਤ ਅਤੇ ਲਗਨ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵੱਲੋਂ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਲਈ ਤਿਆਰ ਕੀਤੇ ਬੱਚਿਆਂ ਨੇ ਭਰਤੀ ਪ੍ਰਕਿਿਰਆ ਦੇ ਟਰਾਇਲ ਸਫ਼ਲਤਾਪੂਰਵਕ ਪਾਸ ਕਰ ਲਏ। ਬੱਚਿਆਂ ਦੀ ਇਸ ਕਾਮਯਾਬੀ ਨਾਲ ਪਿੰਡ ਅਤੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ … Read more

ਗੁ:ਬੁੰਗਾ ਮਸਤੂਆਣਾ ਵਿਖੇ ‘ਗੁਰਬਾਣੀ ਦਾ ਸ਼ੁੱਧ ਪਾਠ ਬੋਧ ਸਮਾਗਮ’ ਖਾਲਸਾਈ ਜਾਹੋ ਜਲਾਲ ਨਾਲ ਹੋਇਆ ਸੰਪੰਨ;ਜਥੇਦਾਰ ਬਾਬਾ ਟੇਕ ਸਿੰਘ ਸਮੇਤ ਉੱਚ ਧਾਰਮਿਕ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਤਲਵੰਡੀ ਸਾਬੋ ,02 ਨਵੰਬਰ (ਅੰਮ੍ਰਿਤ ਮਲਕਾਣਾ ) ਸਿੱਖ ਧਰਮ ਦੀ ਮਹਾਨ ਧਾਰਮਿਕ ਸ਼ਖ਼ਸੀਅਤ ਸੰਤ ਬਾਬਾ ਅਤਰ ਸਿੰਘ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਕਰਕੇ ਪ੍ਰਸਿੱਧ ਧਾਰਮਿਕ ਸੰਸਥਾ ਗੁਰਦੁਆਰਾ ਬੁੰਗਾ ਮਸਤੂਆਣਾ ਧਾਰਮਿਕ ਮਹਾਂ ਵਿਿਦਆਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਪਿਛਲੇ ਇੱਕ ਮਹੀਨੇ ਤੋਂ ਆਰੰਭਿਆ ‘ਗੁਰਬਾਣੀ ਦਾ ਸ਼ੁੱਧ ਪਾਠ ਬੋਧ ਸਮਾਗਮ’ ਅੱਜ ਖ਼ਾਲਸਾਈ ਜਾਹੋ-ਜਲਾਲ … Read more

ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਅੱਜ

ਜਥੇਦਾਰ ਬਾਬਾ ਟੇਕ ਸਿੰਘ ਵੱਲੋਂ ਸੰਗਤਾਂ ਨੂੰ ਪਰਿਵਾਰਾਂ ਸਮੇਤ ਸਮਾਗਮ ‘ਚ ਪਹੁੰਚਣ ਦਾ ਸੱਦਾ   ਤਲਵੰਡੀ ਸਾਬੋ 02 ਨਵੰਬਰ (ਅੰਮ੍ਰਿਤ ਮਲਕਾਣਾ ) ਖ਼ਾਲਸਾ ਪੰਥ ਦੀ ਮਾਤਾ, ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਮੌਕੇ 3 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਮਾਤਾ ਸੁੰਦਰ ਕੌਰ ਜੀ ਵਿਖੇ ਸ੍ਰੀ … Read more

ਜਨਗਣਨਾ 2027 ਦੇ ਦੂਜੇ ਪੜਾਅ ਤਹਿਤ 16 ਨਵੰਬਰ ਤੋਂ ਸ਼ੁਰੂ ਹੋਵੇਗੀ ਸਵੈ-ਗਣਨਾ;ਨਾਗਰਿਕ 16 ਨਵੰਬਰ ਤੋਂ 30 ਨਵੰਬਰ 2026 ਤੱਕ ਖ਼ੁਦ ਆਨਲਾਈਨ ਭਰ ਸਕਣਗੇ ਆਪਣੇ ਪਰਿਵਾਰਿਕ ਮੈਂਬਰਾਂ ਦੇ ਵੇਰਵੇ

ਮਰਦਮਸ਼ੁਮਾਰੀ 2027 ਸਬੰਧੀ ਨਗਰ ਕੌਂਸਲ ਸੰਗਤ ਮੰਡੀ ਦੇ ਖੇਤਰ ਵਿੱਚ ਕਰਵਾਏ ਜਾ ਰਹੇ ਹਨ ਜਨਗਣਨਾ ਜਾਗਰੂਕਤਾ ਤਹਿਤ ਵਿਸ਼ੇਸ਼ ਪ੍ਰੋਗਰਾਮ   ਸੰਗਤ ਮੰਡੀ,2ਨਵੰਬਰ(ਯੰਗ ਪੀਡੀਆ) ਭਾਰਤ ਸਰਕਾਰ ਵੱਲੋਂ ਮਰਦਮ ਸ਼ੁਮਾਰੀ 2027 ਦੇ ਦੂਜੇ ਪੜਾ ਤਹਿਤ ਸਵੈ -ਗਣਨਾ ਦੀ ਪ੍ਰਕਿਿਰਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਚਲਾਈ ਜਾਵੇਗੀ ਇਸ ਤੋਂ ਬਾਅਦ 1 ਦਸੰਬਰ 2026 ਤੋਂ 4 ਜਨਵਰੀ … Read more

4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਸਬੰਧੀ ਵਰਕਰਾਂ ‘ਚ ਭਾਰੀ ਉਤਸ਼ਾਹ-ਕ੍ਰਿਸ਼ਨ ਸਿੰਘ ਭਾਗੀਵਾਂਦਰ

ਰਾਮਾ ਮੰਡੀ, 2 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ) ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਵੱਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਕਾਂਗਰਸ ਪਾਰਟੀ ਦੀ ਵਿਸ਼ਾਲ ਰੈਲੀ ਸਬੰਧੀ ਵੱਖ-ਵੱਖ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਜਾਣਕਾਰੀ ਦਿੰਦੇ … Read more

ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਵੱਲੋਂ ਕਾਂਗਰਸ ਪਾਰਟੀ ਦੀ 4 ਨਵੰਬਰ ਨੂੰ ਹੋਣ ਵਾਲੀ ਰੈਲੀ ਸਬੰਧੀ ਮੀਟਿੰਗ

ਰਾਮਾ ਮੰਡੀ, 2 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ) ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਵੱਲੋਂ 4 ਨਵੰਬਰ ਨੂੰ ਹੋਣ ਵਾਲੀ ਵਿਸ਼ਾਲ ਰੈਲੀ ਸਬੰਧੀ ਵੱਖ-ਵੱਖ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਵੱਲੋਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕੀ ਇਸ … Read more

2027 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੁਬਾਰਾ ਬਣਨਾ ਤੈਅ-ਪ੍ਰਧਾਨ ਰੁਚਿਕਾ ਗੋਇਲ

ਹਲਕਾ ਤਲਵੰਡੀ ਸਾਬੋ ਤੋਂ ਪ੍ਰੋਫੈਸਰ ਬਲਜਿੰਦਰ ਕੌਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ-ਪ੍ਰਧਾਨ ਰੁਚਿਕਾ ਗੋਇਲ ਰਾਮਾ ਮੰਡੀ 2 ਨਵੰਬਰ(ਗੁਰਪ੍ਰੀਤ ਸਿੰਘ ਅਰੋੜਾ ) ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਚੀਫ ਵਿਪ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਕੀਤੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਪੰਜਾਬ ਵਿੱਚ 2027 ਦੀਆਂ ਵਿਧਾਨ … Read more

ਆਪਸੀ ਨਾਰਾਜ਼ਗੀ ਕਾਰਨ ਰਾਮਾਂ ਮੰਡੀ ਨਗਰ ਕੌਂਸਲ ਦੀ ਮੀਟਿੰਗ ਰੱਦ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੱਗਿਆ ਖੋਰਾ

  ਰਾਮਾਂ ਮੰਡੀ, 2 ਨਵੰਬਰ (ਰਾਮਪਾਲ ਅਰੋੜਾ)ਸਥਾਨਕ ਨਗਰ ਕੌਂਸਲ ਵਿਖੇ ਅੱਜ ਹੋਣ ਵਾਲੀ ਅਹਿਮ ਮੀਟਿੰਗ ਐੱਮ.ਸੀ. ਸਾਹਿਬਾਨਾਂ ਦੀ ਆਪਸੀ ਨਾਰਾਜ਼ਗੀ ਅਤੇ ਤਾਲਮੇਲ ਦੀ ਘਾਟ ਕਾਰਨ ਅਚਾਨਕ ਰੱਦ ਹੋ ਗਈ ਹੈ। ਮੀਟਿੰਗ ਦੇ ਰੱਦ ਹੋਣ ਨਾਲ ਜਿੱਥੇ ਪ੍ਰਸ਼ਾਸਨਿਕ ਕੰਮਕਾਜ ਨੂੰ ਝਟਕਾ ਲੱਗਿਆ ਹੈ, ਉੱਥੇ ਹੀ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਹੋਰ ਭਖ਼ਦੇ ਮੁੱਦਿਆਂ ‘ਤੇ ਵੀ ਕੋਈ … Read more

ਯੁੱਧ ਨਸ਼ਿਆਂ ਵਿਰੁੱਧ: ਡੀ.ਐੱਸ.ਪੀ. ਅੰਮ੍ਰਿਤਪਾਲ ਸਿੰਘ ਭਾਟੀ ਨੇ ਵਿਿਦਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੁਨੇਹਾ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਥਰਾਲਾ ਵਿਖੇ ਵਿਿਦਆਰਥੀਆਂ ਨੂੰ ਖੇਡਾਂ ਨਾਲ ਜੁੜਨ ਅਤੇ ਚੰਗੇ ਨਾਗਰਿਕ ਬਣਨ ਲਈ ਕੀਤਾ ਪ੍ਰੇਰਿਤ   ਸੰਗਤ ਮੰਡੀ,02 ਅਕਤੂਬਰ (ਅਮਨ ਸਰਦਾਰਗੜ੍ਹ )ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਲਈ ਪ੍ਰੇਰਿਤ ਕਰਨ ਦੇ ਉਪਰਾਲੇ … Read more