ਜਲ-ਸਪਲਾਈ ਦੇ ਕੱਚੇ ਕਾਮੇ 6 ਨਵੰਬਰ ਨੂੰ ਪਰਿਵਾਰਾਂ ਅਤੇ ਬੱਚਿਆਂ ਸਮੇਤ ਮੁੱਖ ਮੰਤਰੀ ਦੇ ਹਲਕੇ ਧੂਰੀ ਵਿਖੇ ਕਰਨਗੇ ਵਿਸ਼ਾਲ ਰੋਸ ਮੁਜ਼ਾਹਰਾ : ਜ਼ਿਲ੍ਹਾ ਆਗੂ
ਸੰਗਤ ਮੰਡੀ, 4 ਨਵੰਬਰ (ਅਮਨ ਸਰਦਾਰਗੜ੍ਹ)ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਰਜਿਸਟਰਡ ਨੰਬਰ 26 ਦੀ ਇੱਕ ਅਹਿਮ ਮੀਟਿੰਗ ਸਥਾਨਕ ਚਿਲਡਰਨ ਪਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਕਲਿਆਣ, ਜਨਰਲ ਸਕੱਤਰ ਅੰਗਰੇਜ਼ ਸਿੰਘ ਅਤੇ ਪ੍ਰੈੱਸ ਸਕੱਤਰ ਕੁਲਵੰਤ ਸਿੰਘ ਕਾਲਝਰਾਣੀ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਆਗੂਆਂ ਨੇ ਐਲਾਨ ਕੀਤਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ … Read more

