ਪਿੰਡ ਰਾਮਸਰਾ ਵਿਖੇ ਸਕੂਲ ਕਮਰਿਆਂ ਦਾ ਕੀਤਾ ਉਦਘਾਟਨ

ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਨਵੇਂ ਕਲਾਸ ਰੂਮ ਅਤੇ ਬਿਹਤਰ ਵਿੱਦਿਆ ਮੁਹੱਈਏ ਕਰਾਉਣ ਦਾ ਸਰਕਾਰ ਵੱਲੋਂ ਵੱਡਾ ਉਪਰਾਲਾ-ਚੇਅਰਮੈਨ ਲਛਮਣ ਸਿੰਘ ਰਾਮਾ ਮੰਡੀ 6 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮਹਿਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਸਰਾ ਵਿਖੇ ਨਵੇਂ ਉਸਾਰੇ ਗਏ ਕਮਰਿਆਂ ਦਾ ਉਦਘਾਟਨ ਮਾਰਕੀਟ ਕਮੇਟੀ ਤਲਵੰਡੀ ਸਾਬੋ ਦੇ ਚੇਅਰਮੈਨ ਲਛਮਣ ਸਿੰਘ ਵੱਲੋਂ ਰਿਬਨ … Read more

ਨਵਜੋਤ ਸਿੰਘ ਗੁਣੀ ਗਾਟਵਾਲੀ ਦੀ ਅਗਵਾਈ ਵਿੱਚ ਦਰਜਨ ਪਰਿਵਾਰ ਭਾਜਪਾ ‘ਚ ਸ਼ਾਮਿਲ

ਤਲਵੰਡੀ ਸਾਬੋ, 6 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)ਹਲਕਾ ਤਲਵੰਡੀ ਸਾਬੋ ਦੇ ਵਾਰਡ ਨੰ. 11 ਵਿਖੇ ਦਰਜਨ ਪਰਿਵਾਰਾਂ ਨੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ ਤੇ “ਮਾਵਾਂ-ਭੈਣਾਂ ਦੀ ਇੱਕੋ ਮੰਗ ਨਸ਼ਾ ਮੁਕਤ ਪੰਜਾਬ” ਦਾ ਨਾਅਰਾ ਦਿੰਦੇ ਹੋਏ ਮਹਿਲਾ ਮੋਰਚਾ ਤਲਵੰਡੀ ਸਾਬੋ ਦੀ ਨਵੀਂ ਟੀਮ ਦਾ ਗਠਨ ਹੋਇਆ। “ਸਾਡਾ ਬੱਚਾ ਨਹੀਂ, ਸਾਡਾ ਪਤੀ ਨਹੀਂ ਬਚਿਆ, ਅਸੀਂ ਸਿਰਫ਼ ਭਾਜਪਾ ਤੋਂ ਹੀ … Read more

ਅਮਿੱਟ ਯਾਦਾਂ ਛੱਡਦਾ ਗੁਰੂ ਕਾਸ਼ੀ ਕੈਂਪਸ ਤਲਵੰਡੀ ਸਾਬੋ ਵਿਖੇ ਪੰਜਵਾਂ ਦਮਦਮਾ ਸਾਹਿਬ ਸਾਹਿਤਕ ਮੇਲਾ ਸਫਲਤਾਪੂਰਵਕ ਸੰਪੰਨ

  ਤਲਵੰਡੀ ਸਾਬੋ 06 ਨਵੰਬਰ (ਅੰਮ੍ਰਿਤ ਮਲਕਾਣਾ ) ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉੱਪ ਕੁਲਪਤੀ ਡਾ.ਜਗਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰੂ ਕਾਸ਼ੀ ਕੈਂਪਸ ਤਲਵੰਡੀ ਸਾਬੋ ਦੇ ਭਾਸ਼ਾਵਾਂ ਵਿਭਾਗ, ਸੋਸ਼ਲ ਸਾਇੰਸਜ਼ ਵਿਭਾਗ ਅਤੇ ਕੈਂਪਸ ਸਾਹਿਤ ਸਭਾ ਵੱਲੋਂ ਕਰਵਾਏ ਜਾ ਰਹੇ ਪੰਜਵੇਂ ਦਮਦਮਾ ਸਾਹਿਬ ਸਾਹਿਤਕ ਮੇਲੇ ਦੇ ਤੀਜੇ ਦਿਨ ਦੀ ਸ਼ੁਰੂਆਤ ਮੌਕੇ ਭਾਸ਼ਾਵਾਂ ਵਿਭਾਗ ਦੇ ਮੁਖੀ ਡਾ.ਸੰਦੀਪ … Read more

ਦੀਵਾਲੀ ਤੇ ਬੰਦੀ ਛੋੜ ਦਿਵਸ: ਰੌਸ਼ਨੀ ਦੇ ਨਾਲ ਜ਼ਿੰਮੇਵਾਰੀ ਦਾ ਅਹਿਸਾਸ

ਦੀਵਾਲੀਅਤੇ ਬੰਦੀ ਛੋੜ ਦਿਵਸ ਖੁਸ਼ੀਆਂ ਸਾਂਝੀਆਂ ਕਰਨ, ਆਪਸੀ ਸਾਂਝ ਵਧਾਉਣ ਅਤੇ ਜੀਵਨ ਵਿੱਚ ਚੰਗਿਆਈ ਦੀ ਰੌਸ਼ਨੀ ਫੈਲਾਉਣ ਦਾ ਮੌਕਾ ਹਨ। ਘਰਾਂ ਦੀ ਸਫ਼ਾਈ, ਦੀਵਿਆਂ ਦੀ ਲੋਅ ਅਤੇ ਪਰਿਵਾਰਾਂ ਦਾ ਇਕੱਠ ਇਸ ਤਿਉਹਾਰ ਨੂੰ ਵਿਸ਼ੇਸ਼ ਬਣਾਉਂਦੇ ਹਨ। ਇਨ੍ਹਾਂ ਖੁਸ਼ੀਆਂ ਦੀ ਸਾਰਥਕਤਾ ਉਦੋਂ ਹੋਰ ਵਧ ਜਾਂਦੀ ਹੈ ਜਦੋਂ ਸਾਡੇ ਜਸ਼ਨ ਦੂਜਿਆਂ ਦੇ ਸੁੱਖ, ਵਾਤਾਵਰਨ ਦੀ ਸੰਭਾਲ ਅਤੇ … Read more

ਪਿੰਡ ਪਥਰਾਲਾ ਦੇ ਖੇਤਾਂ ਵਿੱਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ; ਇਲਾਕੇ ਵਿੱਚ ਫੈਲੀ ਸਨਸਨੀ-ਪੁਲਿਸ ਵੱਲੋਂ ਜਾਂਚ ਸ਼ੁਰੂ

ਸੰਗਤ ਮੰਡੀ, 6 ਨਵੰਬਰ (ਅਮਨ ਸਰਦਾਰਗੜ੍ਹ)ਜ਼ਿਲ੍ਹਾ ਬਠਿੰਡਾ ਦੇ ਥਾਣਾ ਸੰਗਤ ਅਧੀਨ ਪੈਂਦੇ ਪਿੰਡ ਪਥਰਾਲਾ ਦੇ ਖੇਤਾਂ ਵਿੱਚ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਖੇਤਾਂ ਵਿੱਚ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਫੈਲਦਿਆਂ ਹੀ ਇਲਾਕੇ ਵਿੱਚ ਦਹਿਸ਼ਤ ਅਤੇ ਸਨਸਨੀ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦਿਆਂ … Read more

ਕਲੇਅ ਇੰਡੀਆ ਇੰਟਰਨੈਸ਼ਨਲ ਸਕੂਲ ਵੱਲੋਂ ਦੀਵਾਲੀ ਮੌਕੇੇ ਬੱਚਿਆਂ ਨੂੰ ਸਟੇਸ਼ਨਰੀ, ਕਿਤਾਬਾਂ, ਖਿਡੌਣੇ ਅਤੇ ਮਠਿਆਈਆਂ ਵੰਡੀਆਂ

ਸੰਗਤ ਮੰਡੀ, 6 ਨਵੰਬਰ (ਅਮਨ ਸਰਦਾਰਗੜ੍ਹ)ਕਲੇਅ ਇੰਡੀਆ ਇੰਟਰਨੈਸ਼ਨਲ ਸਕੂਲ, ਸੰਗਤ ਕੈਂਚੀਆਂ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਵਿਿਦਆਰਥੀਆਂ ਲਈ ਵੱਖ-ਵੱਖ ਸੱਭਿਆਚਾਰਕ ਅਤੇ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਸ੍ਰੀ ਜੀ.ਐੱਸ. ਢਿੱਲੋਂ ਦੀ ਯੋਗ ਅਗਵਾਈ ਹੇਠ ਚੱਲ ਰਹੇ ਇਸ ਸਕੂਲ ਵੱਲੋਂ ਦੀਵਾਲੀ ਮੌਕੇ ਖੁਸ਼ੀਆਂ ਸਾਂਝੀਆਂ ਕਰਨ ਅਤੇ ਸਮਾਜ ਵਿੱਚ ਮੁਸਕਰਾਹਟਾਂ ਵੰਡਣ ਦਾ ਵਿਸ਼ੇਸ਼ ਉਪਰਾਲਾ ਕੀਤਾ ਗਿਆ।ਇਸ ਮੌਕੇ … Read more

ਬਠਿੰਡਾ ਦਿਹਾਤੀ ਦੇ ਪਿੰਡਾਂ ਦੇ ਵਿਕਾਸ ਲਈ 2 ਕਰੋੜ ਰੁਪਏ ਦੀ ਗ੍ਰਾਂਟ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਦਿਹਾਤੀ ਹਲਕੇ ਦੇ ਲੋਕਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ : ਗੋਪਾਲ ਸਿੰਘ ਕੋਟਫੱਤਾ   ਸੰਗਤ ਮੰਡੀ, 06 ਨਵੰਬਰ (ਅਮਨ ਸਰਦਾਰਗੜ੍ਹ )ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਨਵੀਂ ਗਤੀ ਦੇਣ ਦੇ ਉਦੇਸ਼ ਨਾਲ ਬਠਿੰਡਾ ਦਿਹਾਤੀ ਹਲਕੇ ਦੇ ਵੱਖ-ਵੱਖ ਪਿੰਡਾਂ ਲਈ 2 ਕਰੋੜ ਰੁਪਏ … Read more