Bhajpa news:ਭਾਜਪਾ ਆਗੂ ਨਵਜੋਤ ਸਿੰਘ ਗੁਣੀ ਗਾਟਵਾਲੀ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ
ਬੰਦੀ ਛੋੜ ਦਿਵਸ (ਦੀਵਾਲੀ) ਅਤੇ ਗੁਰਪੁਰਬ ਦੀਆਂ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਰਾਮਾ ਮੰਡੀ, 9 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)ਹਲਕਾ ਤਲਵੰਡੀ ਸਾਬੋ ਤੋਂ ਭਾਜਪਾ ਦੇ ਆਗੂ ਨਵਜੋਤ ਸਿੰਘ ਗੁਣੀ ਗਾਟਵਾਲੀ ਅਤੇ ਭਾਜਪਾ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਗੁਣੀ ਗਾਟਵਾਲੀ ਸਾਥੀਆਂ ਸਮੇਤ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ। ਉਨਾਂ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ … Read more

