ਸਰਕਾਰੀ ਖਰੀਦ ਬੰਦ ਹੋਣ ਕਾਰਨ ਕਿਸਾਨਾਂ ਦੀ ਵਧੀ ਖੱਜਲ-ਖੁਆਰੀ,ਪਿੰਡ ਮਲਕਾਣਾ ਦੀ ਮੰਡੀ ਵਿੱਚ ਕਿਸਾਨਾਂ ਦੀ ਵੱਡੀ ਮੀਟਿੰਗ:ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਦੀ ਚਿਤਾਵਨੀ,ਜਗਦੇਵ ਸਿੰਘ ਨੇ ਕਿਹਾ-“ਸਰਕਾਰ ਵੱਡੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ।”
ਤਲਵੰਡੀ ਸਾਬੋ,12 ਨਵੰਬਰ (ਅੰਮ੍ਰਿਤ ਮਲਕਾਣਾ) ਝੋਨੇ ਦੀ ਸਰਕਾਰੀ ਖਰੀਦ ਨੂੰ ਲੈ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਸੇ ਮਾਮਲੇ ਨੂੰ ਲੈ ਕੇ ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਮਲਕਾਣਾ ਦੀ ਦਾਣਾ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਕਿਸਾਨਾਂ ਨਾਲ ਇੱਕ ਵੱਡੀ ਮੀਟਿੰਗ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਆਗੂ ਜਗਦੇਵ … Read more

