Home » ਤਾਜ਼ਾ ਖ਼ਬਰਾਂ » ਜਥੇਦਾਰ ਦਾਦੂਵਾਲ ਵੱਲੋਂ ਪਿੰਡ ਜੋਗੇਵਾਲਾ ਦੇ ਖੇਡਾਂ ‘ਚ ਮੱਲਾਂ ਮਾਰਨ ਵਾਲੇ ਬੱਚਿਆਂ ਦਾ ਸਨਮਾਨ

ਜਥੇਦਾਰ ਦਾਦੂਵਾਲ ਵੱਲੋਂ ਪਿੰਡ ਜੋਗੇਵਾਲਾ ਦੇ ਖੇਡਾਂ ‘ਚ ਮੱਲਾਂ ਮਾਰਨ ਵਾਲੇ ਬੱਚਿਆਂ ਦਾ ਸਨਮਾਨ

News Portal Development Companies In India

ਕਾਲਿਆਂਵਾਲ਼ੀ, 3 ਮਈ (ਅੰਮ੍ਰਿਤ ਮਲਕਾਣਾ)

ਜਥੇਦਾਰ ਸੰਤ ਬਾਬਾ ਬਲਜੀਤ ਸਿੰਘ ਜੀ ਦਾਦੂਵਾਲ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪਿੰਡ ਜੋਗੇਵਾਲਾ ਦੇ ਖੇਡਾਂ ‘ਚ ਮੱਲਾਂ ਮਾਰਨ ਵਾਲੇ ਬੱਚਿਆਂ ਦਾ ਸਨਮਾਨ ਕੀਤਾ ਗਿਆ ।ਇਸ ਮੌਕੇ ਬਲਾਕ ਸੰਮਤੀ ਮੈਂਬਰ ਜਗਦੇਵ ਸਿੰਘ ਜੋਗੇਵਾਲਾ,ਨਿਰਮਲ ਸਿੰਘ ਉੱਘੇ ਸਮਾਜ ਸੇਵੀ ਤੇ ਨਗਰ ਪੰਚਾਇਤ ਤੇ ਸਮੂਹ ਨਗਰ ਨਿਵਾਸੀ ਹਾਜ਼ਰ ਸਨ।

Leave a Comment

Will the middle class get relief from the first general budget of Modi 3.0?