Home » ਤਾਜ਼ਾ ਖ਼ਬਰਾਂ » ਪੱਤਰਕਾਰ ਤਰਸੇਮ ਸਿੰਗਲਾ ਦੀ ਪਤਨੀ ਦੇ ਦਿਹਾਂਤ ‘ਤੇ ਜਰਨਲਿਸਟ ਪ੍ਰੈੱਸ ਕਲੱਬ ਰਜਿ: ਪੰਜਾਬ ਵੱਲੋਂ ਦੁੱਖ ਦਾ ਪ੍ਰਗਟਾਵਾ

ਪੱਤਰਕਾਰ ਤਰਸੇਮ ਸਿੰਗਲਾ ਦੀ ਪਤਨੀ ਦੇ ਦਿਹਾਂਤ ‘ਤੇ ਜਰਨਲਿਸਟ ਪ੍ਰੈੱਸ ਕਲੱਬ ਰਜਿ: ਪੰਜਾਬ ਵੱਲੋਂ ਦੁੱਖ ਦਾ ਪ੍ਰਗਟਾਵਾ

News Portal Development Companies In India

ਸੰਗਤ ਮੰਡੀ 9 )ਅਮਨ ਸਰਦਾਰਗੜ੍ਹ)
ਪੱਤਰਕਾਰ ਤਰਸੇਮ ਕੁਮਾਰ ਸਿੰਗਲਾ ਦੀ ਧਰਮ ਪਤਨੀ ਰਜਨੀ ਸਿੰਗਲਾ ਦੀ ਅਚਾਨਕ ਮੌਤ ਹੋਣ ਕਾਰਨ ਰਾਮਾ ਮੰਡੀ ਦੀ ਸਾਰੀਆਂ ਹੀ ਸਿਆਸੀ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਇਸ ਦੁੱਖ ਦੀ ਘੜੀ ਦਾ ਬੜੇ ਹੀ ਦੁੱਖੀ ਹਿਰਦੇ ਨਾਲ ਦੁੱਖ ਪ੍ਰਗਟਾਇਆ ਜੋ ਕਿ ਇੱਕ ਸਾਲ ਤੋਂ ਇਲਾਜ ਚੱਲ ਰਿਹਾ ਸੀ ਰਜਨੀ ਸਿੰਗਲਾ ਦੀ ਅਚਾਨਕ ਮੌਤ ਹੋਣ ਕਾਰਨ ਸਿੰਗਲਾ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ।ਉਨ੍ਹਾਂ ਦੀ ਪਤਨੀ ਰਜਨੀ ਸਿੰਗਲਾ ਦਾ ਮੰਗਲਵਾਰ ਸਵੇਰੇ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ‘ਤੇ ਸ਼ਹਿਰ ਦੀਆਂ ਵੱਖ-ਵੱਖ ਸਮਾਜਿਕ ਅਤੇ ਰਾਜਨੀਤਿਕ ਸ਼ਖਸੀਅਤਾਂ , ਸਮਾਜ ਸੇਵੀ ਸੰਸਥਾਵਾਂ, ਰਾਮਾਂ ਮੰਡੀ ਦੇ ਪੱਤਰਕਾਰ ਭਾਈਚਾਰੇ ਜਰਨਲਿਸਟ ਪ੍ਰੈੱਸ ਕਲੱਬ ਰਜਿ: ਪੰਜਾਬ ਮਾਲਵਾ ਜੋਨ ਦੇ ਚੇਆਰਮੈਨ ਜਸਵੀਰ ਸਿੰਘ ਸਿੱਧੂ, ਇਕਾਈ ਬਠਿੰਡਾ ਦੇ ਪ੍ਰਧਾਨ ਬਹਾਦਰ ਸਿੰਘ ਪਥਰਾਲਾ, ਚੇਅਰਮੈਨ ਚਰਨਜੀਤ ਸਿੰਘ ਮਛਾਣਾ, ਵਾਈਸ ਚੇਅਰਮੈਨ ਗੁਰਮੀਤ ਸਿੰਘ ਮਾਨਵਾਲਾ, ਵਾਈਸ ਪ੍ਰਧਾਨ ਆਮਨਦੀਪ ਸਿੰਘ ਸਰਦਾਰਗੜ੍ਹ, ਜਰਨਲ ਸਕੱਤਰ ਮੋਦਨ ਸਿੰਘ ਦਿਉਲ, ਸਹਾਇਕ ਸਕੱਤਰ ਬਲਵੀਰ ਸਿੰਘ ਵੀਰਾ, ਮੁੱਖ ਸਲਾਹਕਾਰ ਗੁਰਸੇਵਕ ਸਿੰਘ ਬੀੜ ਪ੍ਰੈਸ ਸਕੱਤਰ ਰੋਮੀ ਯਾਦਵ, ਮੁੱਖ ਬੁਲਾਰਾ ਮੁਕੇਸ਼ ਕੁਮਾਰ, ਖ਼ਜਾਨਚੀ ਪੁਸ਼ਪਿੰਦਰ ਸਿੰਘ, ਕਾਨੂੰਨੀ ਸਲਾਹਕਾਰ ਕੰਵਲਜੀਤ ਸਿੰਘ ਐਡਵੋਕੇਟ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

Leave a Comment

Will the middle class get relief from the first general budget of Modi 3.0?