Home » ਰਾਜਨੀਤੀ » Today congress local news Talwandi sabo:ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

Today congress local news Talwandi sabo:ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

News Portal Development Companies In India

ਹਲਕੇ ਦੀਆਂ ਸੰਗਤਾਂ ਨੂੰ ਦਿੱਤੀਆਂ ਬੰਦੀ ਛੋੜ ਦਿਵਸ ਅਤੇ ਦਿਵਾਲੀ ਦੀਆਂ ਵਧਾਈਆਂ

ਰਾਮਾ ਮੰਡੀ, 9 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ) ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਦਿਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਬਾਂਦਰ ਨੇ ਹਲਕਾ ਤਲਵੰਡੀ ਸਾਬੋ ਦੀਆਂ ਸੰਗਤਾਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ।

Leave a Comment

Will the middle class get relief from the first general budget of Modi 3.0?